ਅਲ-ਬਲਦ · 7/20
ਅਨੁਵਾਦ ਉਚਾਰਨ — ਸੂਰਾ ਅਲ-ਬਲਦ
أَيَحْسَبُ أَن لَّمْ يَرَهُ أَحَدٌ ۝٧
Ayahsabu al lam yarahooo ahad
📖 ਪੰਜਾਬੀ ਵਿੱਚ
7਼ ਕੀ ਉਹ ਸਮਝਦਾ ਹੈ ਕਿ ਉਸ ਨੂੰ ਕਿਸੇ ਨੇ ਨਹੀਂ ਵੇਖਿਆ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 5-9 — ਸੂਰਾ ਅਲ-ਬਲਦ

5أَيَحْسَبُ أَن لَّن يَقْدِرَ عَلَيْهِ أَحَدٌ
5਼ ਕੀ ਉਹ ਸਮਝਦਾ ਹੈ ਕਿ ਕੋਈ ਉਸ ’ਤੇ ਕਾਬੂ ਨਹੀਂ ਪਾ ਸਕਦਾ ?
6يَقُولُ أَهْلَكْتُ مَالًا لُّبَدًا
6਼ ਉਹ ਆਖਦਾ ਹੈ ਕਿ ਮੈਂਨੇ ਢੇਰਾਂ ਦੇ ਢੇਰ ਮਾਲ ਲੁਟਾ ਛੱਡਿਆ ਹੈ।
7أَيَحْسَبُ أَن لَّمْ يَرَهُ أَحَدٌ
7਼ ਕੀ ਉਹ ਸਮਝਦਾ ਹੈ ਕਿ ਉਸ ਨੂੰ ਕਿਸੇ ਨੇ ਨਹੀਂ ਵੇਖਿਆ।
8أَلَمْ نَجْعَل لَّهُ عَيْنَيْنِ
8਼ ਕੀ ਅਸੀਂ ਉਸ ਨੂੰ ਦੋ ਅੱਖਾਂ ਨਹੀਂ ਦਿੱਤੀਆਂ ?
9وَلِسَانًا وَشَفَتَيْنِ
9਼ ਅਤੇ ਇਕ ਜੀਭ ਤੇ ਦੋ ਬੁੱਲ ਨਹੀਂ ਦਿੱਤੇ ?
ਅਲ-ਬਲਦਕੁਰਾਨ ਸੂਚੀ
20ਆਇਤ
MeccanRevelation
7ਆਇਤ

ਅਨੁਵਾਦ — ਅਲ-ਬਲਦ 7

ਸੂਰਾ ਅਲ-ਬਲਦ ਆਇਤ 7 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 7਼ ਕੀ ਉਹ ਸਮਝਦਾ ਹੈ ਕਿ ਉਸ ਨੂੰ ਕਿਸੇ ਨੇ…

ਸੂਰਾ ਆਇਤ 7/20 — ਸੂਰਾ ਅਲ-ਬਲਦ البلد (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਬਲਦ ਸੁਣੋ, ਸੂਰਾ ਅਲ-ਬਲਦ ਅਨੁਵਾਦ, ਸੂਰਾ ਅਲ-ਬਲਦ mp3, ਸੂਰਾ ਅਲ-ਬਲਦ pdf. ਆਇਤ 5–9. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Wednesday, September 30, 2026

Don't forget us in your sincere prayers