ਅਸ਼-ਸ਼ਮਸ · 12/15
ਅਨੁਵਾਦ ਉਚਾਰਨ — ਸੂਰਾ ਅਸ਼-ਸ਼ਮਸ
إِذِ انبَعَثَ أَشْقَاهَا ۝١٢
Izim ba`asa ashqaahaa
📖 ਪੰਜਾਬੀ ਵਿੱਚ
12਼ ਜਦੋਂ ਉਸੇ ਕੌਮ ਦਾ ਸਭ ਤੋਂ ਵੱਡਾ ਅਭਾਗਾ ਵਿਅਕਤੀ (ਊਂਠਣੀ ਨੂੰ ਵੱਡਣ ਲਈ) ਉੱਠਿਆ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 10-14 — ਸੂਰਾ ਅਸ਼-ਸ਼ਮਸ

10وَقَدْ خَابَ مَن دَسَّاهَا
10਼ ਅਤੇ ਬੇਸ਼ੱਕ ਉਹ ਨਾ-ਮੁਰਾਦ ਹੋਇਆ ਜਿਸ ਨੇ ਉਸ ਨੂੰ ਅਪਵਿੱਤਰ ਕੀਤਾ।
11كَذَّبَتْ ثَمُودُ بِطَغْوَاهَا
11਼ ਸਮੂਦ ਦੀ ਕੌਮ ਨੇ ਆਪਣੀ ਸਰਕਸ਼ੀ ਕਾਰਨ (ਨਬੀ ਨੂੰ) ਝੁਠਲਾਇਆ।
12إِذِ انبَعَثَ أَشْقَاهَا
12਼ ਜਦੋਂ ਉਸੇ ਕੌਮ ਦਾ ਸਭ ਤੋਂ ਵੱਡਾ ਅਭਾਗਾ ਵਿਅਕਤੀ (ਊਂਠਣੀ ਨੂੰ ਵੱਡਣ ਲਈ) ਉੱਠਿਆ।
13فَقَالَ لَهُمْ رَسُولُ اللَّهِ نَاقَةَ اللَّهِ وَسُقْيَاهَا
13਼ ਤਾਂ ਉਹਨਾਂ ਨੂੰ ਅੱਲਾਹ ਦੇ ਰਸੂਲ (ਸਾਲੇਹ) ਨੇ ਆਖਿਆ ਕਿ ਅੱਲਾਹ ਦੀ ਊਠਣੀ ਦੀ ਅਤੇ ਉਸ ਦੇ ਪਾਣੀ ਪੀਣ ਦੀ ਰਾਖੀ ਕਰੋ (ਭਾਵ ਵਿਘਣ ਨਾ ਪਾਓ)।
14فَكَذَّبُوهُ فَعَقَرُوهَا فَدَمْدَمَ عَلَيْهِمْ رَبُّهُم بِذَنبِهِمْ فَسَوَّاهَا
14਼ ਪਰ ਉਹਨਾਂ ਨੇ ਉਸ (ਨਬੀ ਦੀ ਗੱਲ) ਨੂੰ ਝੁਠਲਾਇਆ ਅਤੇ ਊਠਣੀ ਨੂੰ ਮਾਰ ਸੁੱਟਿਆ ਤਾਂ ਉਹਨਾਂ ਦੇ ਰੱਬ ਨੇ ਉਹਨਾਂ ਦੇ ਪਾਪਾਂ ਕਾਰਨ ਉਹਨਾਂ ’ਤੇ ਅਜ਼ਾਬ ਭੇਜ ਕੇ ਉਹਨਾਂ ਸਭ ਦਾ ਸਫ਼ਾਇਆ ਕਰ ਦਿੱਤਾ।
ਅਸ਼-ਸ਼ਮਸਕੁਰਾਨ ਸੂਚੀ
15ਆਇਤ
MeccanRevelation
12ਆਇਤ

ਅਨੁਵਾਦ — ਅਸ਼-ਸ਼ਮਸ 12

ਸੂਰਾ ਅਸ਼-ਸ਼ਮਸ ਆਇਤ 12 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 12਼ ਜਦੋਂ ਉਸੇ ਕੌਮ ਦਾ ਸਭ ਤੋਂ ਵੱਡਾ ਅਭਾਗਾ ਵਿਅਕਤੀ…

ਸੂਰਾ ਆਇਤ 12/15 — ਸੂਰਾ ਅਸ਼-ਸ਼ਮਸ الشمس (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਸ਼-ਸ਼ਮਸ ਸੁਣੋ, ਸੂਰਾ ਅਸ਼-ਸ਼ਮਸ ਅਨੁਵਾਦ, ਸੂਰਾ ਅਸ਼-ਸ਼ਮਸ mp3, ਸੂਰਾ ਅਸ਼-ਸ਼ਮਸ pdf. ਆਇਤ 10–14. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Thursday, October 1, 2026

Don't forget us in your sincere prayers