ਅਸ਼-ਸ਼ਮਸ · 13/15
ਅਨੁਵਾਦ ਉਚਾਰਨ — ਸੂਰਾ ਅਸ਼-ਸ਼ਮਸ
فَقَالَ لَهُمْ رَسُولُ اللَّهِ نَاقَةَ اللَّهِ وَسُقْيَاهَا ۝١٣
Faqaala lahum Rasoolul laahi naaqatal laahi wa suqiyaahaa
📖 ਪੰਜਾਬੀ ਵਿੱਚ
13਼ ਤਾਂ ਉਹਨਾਂ ਨੂੰ ਅੱਲਾਹ ਦੇ ਰਸੂਲ (ਸਾਲੇਹ) ਨੇ ਆਖਿਆ ਕਿ ਅੱਲਾਹ ਦੀ ਊਠਣੀ ਦੀ ਅਤੇ ਉਸ ਦੇ ਪਾਣੀ ਪੀਣ ਦੀ ਰਾਖੀ ਕਰੋ (ਭਾਵ ਵਿਘਣ ਨਾ ਪਾਓ)।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 11-15 — ਸੂਰਾ ਅਸ਼-ਸ਼ਮਸ

11كَذَّبَتْ ثَمُودُ بِطَغْوَاهَا
11਼ ਸਮੂਦ ਦੀ ਕੌਮ ਨੇ ਆਪਣੀ ਸਰਕਸ਼ੀ ਕਾਰਨ (ਨਬੀ ਨੂੰ) ਝੁਠਲਾਇਆ।
12إِذِ انبَعَثَ أَشْقَاهَا
12਼ ਜਦੋਂ ਉਸੇ ਕੌਮ ਦਾ ਸਭ ਤੋਂ ਵੱਡਾ ਅਭਾਗਾ ਵਿਅਕਤੀ (ਊਂਠਣੀ ਨੂੰ ਵੱਡਣ ਲਈ) ਉੱਠਿਆ।
13فَقَالَ لَهُمْ رَسُولُ اللَّهِ نَاقَةَ اللَّهِ وَسُقْيَاهَا
13਼ ਤਾਂ ਉਹਨਾਂ ਨੂੰ ਅੱਲਾਹ ਦੇ ਰਸੂਲ (ਸਾਲੇਹ) ਨੇ ਆਖਿਆ ਕਿ ਅੱਲਾਹ ਦੀ ਊਠਣੀ ਦੀ ਅਤੇ ਉਸ ਦੇ ਪਾਣੀ ਪੀਣ ਦੀ ਰਾਖੀ ਕਰੋ (ਭਾਵ ਵਿਘਣ ਨਾ ਪਾਓ)।
14فَكَذَّبُوهُ فَعَقَرُوهَا فَدَمْدَمَ عَلَيْهِمْ رَبُّهُم بِذَنبِهِمْ فَسَوَّاهَا
14਼ ਪਰ ਉਹਨਾਂ ਨੇ ਉਸ (ਨਬੀ ਦੀ ਗੱਲ) ਨੂੰ ਝੁਠਲਾਇਆ ਅਤੇ ਊਠਣੀ ਨੂੰ ਮਾਰ ਸੁੱਟਿਆ ਤਾਂ ਉਹਨਾਂ ਦੇ ਰੱਬ ਨੇ ਉਹਨਾਂ ਦੇ ਪਾਪਾਂ ਕਾਰਨ ਉਹਨਾਂ ’ਤੇ ਅਜ਼ਾਬ ਭੇਜ ਕੇ ਉਹਨਾਂ ਸਭ ਦਾ ਸਫ਼ਾਇਆ ਕਰ ਦਿੱਤਾ।
15وَلَا يَخَافُ عُقْبَاهَا
15਼ ਅਤੇ ਉਹ ਇਸ (ਤਬਾਹੀ) ਦੇ ਅੰਜਾਮ ਤੋਂ ਨਹੀਂ ਡਰਦਾ।
ਅਸ਼-ਸ਼ਮਸਕੁਰਾਨ ਸੂਚੀ
15ਆਇਤ
MeccanRevelation
13ਆਇਤ

ਅਨੁਵਾਦ — ਅਸ਼-ਸ਼ਮਸ 13

ਸੂਰਾ ਅਸ਼-ਸ਼ਮਸ ਆਇਤ 13 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 13਼ ਤਾਂ ਉਹਨਾਂ ਨੂੰ ਅੱਲਾਹ ਦੇ ਰਸੂਲ (ਸਾਲੇਹ) ਨੇ ਆਖਿਆ…

ਸੂਰਾ ਆਇਤ 13/15 — ਸੂਰਾ ਅਸ਼-ਸ਼ਮਸ الشمس (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਸ਼-ਸ਼ਮਸ ਸੁਣੋ, ਸੂਰਾ ਅਸ਼-ਸ਼ਮਸ ਅਨੁਵਾਦ, ਸੂਰਾ ਅਸ਼-ਸ਼ਮਸ mp3, ਸੂਰਾ ਅਸ਼-ਸ਼ਮਸ pdf. ਆਇਤ 11–15. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Monday, September 28, 2026

Don't forget us in your sincere prayers