ਅਸ਼-ਸ਼ਮਸ · 3/15
ਅਨੁਵਾਦ ਉਚਾਰਨ — ਸੂਰਾ ਅਸ਼-ਸ਼ਮਸ
وَالنَّهَارِ إِذَا جَلَّاهَا ۝٣
Wannahaari izaa jallaa haa
📖 ਪੰਜਾਬੀ ਵਿੱਚ
3਼ ਅਤੇ ਦਿਨ ਦੀ ਜਦੋਂ ਉਹ ਸੂਰਜ ਨੂੰ ਸਪਸ਼ਟ ਕਰਦਾ ਹੈ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 1-5 — ਸੂਰਾ ਅਸ਼-ਸ਼ਮਸ

1وَالشَّمْسِ وَضُحَاهَا
1਼ ਸੂਰਜ ਅਤੇ ਉਸ ਦੀ ਧੁੱਪ ਚੜਣ ਦੀ ਸਹੁੰ।
2وَالْقَمَرِ إِذَا تَلَاهَا
2਼ ਅਤੇ ਚੰਨ ਦੀ ਜਦੋਂ ਉਹ ਉਸ (ਸੂਰਜ) ਦੇ ਪਿੱਛੇ ਆਉਂਦਾ ਹੈ।
3وَالنَّهَارِ إِذَا جَلَّاهَا
3਼ ਅਤੇ ਦਿਨ ਦੀ ਜਦੋਂ ਉਹ ਸੂਰਜ ਨੂੰ ਸਪਸ਼ਟ ਕਰਦਾ ਹੈ।
4وَاللَّيْلِ إِذَا يَغْشَاهَا
4਼ ਅਤੇ ਰਾਤ ਦੀ ਜਦੋਂ ਉਹ ਉਸ ਨੂੰ ਢੱਕ ਲੈਂਦੀ ਹੈ।
5وَالسَّمَاءِ وَمَا بَنَاهَا
5਼ ਅਤੇ ਅਕਾਸ਼ ਦੀ ਅਤੇ ਉਸ ਦੀ, ਜਿਸਨੇ ਉਸ ਨੂੰ ਬਣਾਇਆ।
ਅਸ਼-ਸ਼ਮਸਕੁਰਾਨ ਸੂਚੀ
15ਆਇਤ
MeccanRevelation
3ਆਇਤ

ਅਨੁਵਾਦ — ਅਸ਼-ਸ਼ਮਸ 3

ਸੂਰਾ ਅਸ਼-ਸ਼ਮਸ ਆਇਤ 3 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 3਼ ਅਤੇ ਦਿਨ ਦੀ ਜਦੋਂ ਉਹ ਸੂਰਜ ਨੂੰ ਸਪਸ਼ਟ ਕਰਦਾ…

ਸੂਰਾ ਆਇਤ 3/15 — ਸੂਰਾ ਅਸ਼-ਸ਼ਮਸ الشمس (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਸ਼-ਸ਼ਮਸ ਸੁਣੋ, ਸੂਰਾ ਅਸ਼-ਸ਼ਮਸ ਅਨੁਵਾਦ, ਸੂਰਾ ਅਸ਼-ਸ਼ਮਸ mp3, ਸੂਰਾ ਅਸ਼-ਸ਼ਮਸ pdf. ਆਇਤ 1–5. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Tuesday, September 29, 2026

Don't forget us in your sincere prayers