ਅਸ਼-ਸ਼ਮਸ · 6/15
ਅਨੁਵਾਦ ਉਚਾਰਨ — ਸੂਰਾ ਅਸ਼-ਸ਼ਮਸ
وَالْأَرْضِ وَمَا طَحَاهَا ۝٦
Wal ardi wa maa tahaahaa
📖 ਪੰਜਾਬੀ ਵਿੱਚ
6਼ ਅਤੇ ਧਰਤੀ ਦੀ ਅਤੇ ਉਸ ਦੀ, ਜਿਸ ਨੇ ਉਸ ਨੂੰ ਵਿਛਾਇਆ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 4-8 — ਸੂਰਾ ਅਸ਼-ਸ਼ਮਸ

4وَاللَّيْلِ إِذَا يَغْشَاهَا
4਼ ਅਤੇ ਰਾਤ ਦੀ ਜਦੋਂ ਉਹ ਉਸ ਨੂੰ ਢੱਕ ਲੈਂਦੀ ਹੈ।
5وَالسَّمَاءِ وَمَا بَنَاهَا
5਼ ਅਤੇ ਅਕਾਸ਼ ਦੀ ਅਤੇ ਉਸ ਦੀ, ਜਿਸਨੇ ਉਸ ਨੂੰ ਬਣਾਇਆ।
6وَالْأَرْضِ وَمَا طَحَاهَا
6਼ ਅਤੇ ਧਰਤੀ ਦੀ ਅਤੇ ਉਸ ਦੀ, ਜਿਸ ਨੇ ਉਸ ਨੂੰ ਵਿਛਾਇਆ।
7وَنَفْسٍ وَمَا سَوَّاهَا
7਼ ਅਤੇ (ਮਨੁੱਖੀ) ਜਾਨ ਦੀ ਅਤੇ ਉਸ ਦੀ, ਜਿਸ ਨੇ ਉਸ ਨੂੰ ਠੀਕ ਬਣਾਇਆ।
8فَأَلْهَمَهَا فُجُورَهَا وَتَقْوَاهَا
8਼ ਫੇਰ ਉਸ ਦੀ, ਜਿਸ ਨੇ ਉਸ ਦੀ ਬੁਰਾਈ ਅਤੇ ਨੇਕੀ ਉਸ ਨੂੰ ਸਮਝਾਈ।
ਅਸ਼-ਸ਼ਮਸਕੁਰਾਨ ਸੂਚੀ
15ਆਇਤ
MeccanRevelation
6ਆਇਤ

ਅਨੁਵਾਦ — ਅਸ਼-ਸ਼ਮਸ 6

ਸੂਰਾ ਅਸ਼-ਸ਼ਮਸ ਆਇਤ 6 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 6਼ ਅਤੇ ਧਰਤੀ ਦੀ ਅਤੇ ਉਸ ਦੀ, ਜਿਸ ਨੇ ਉਸ…

ਸੂਰਾ ਆਇਤ 6/15 — ਸੂਰਾ ਅਸ਼-ਸ਼ਮਸ الشمس (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਸ਼-ਸ਼ਮਸ ਸੁਣੋ, ਸੂਰਾ ਅਸ਼-ਸ਼ਮਸ ਅਨੁਵਾਦ, ਸੂਰਾ ਅਸ਼-ਸ਼ਮਸ mp3, ਸੂਰਾ ਅਸ਼-ਸ਼ਮਸ pdf. ਆਇਤ 4–8. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Thursday, October 1, 2026

Don't forget us in your sincere prayers