ਅਲ-ਲੈਲ · 1/21
ਅਨੁਵਾਦ ਉਚਾਰਨ — ਸੂਰਾ ਅਲ-ਲੈਲ
وَاللَّيْلِ إِذَا يَغْشَىٰ ۝١
Wallaili izaa yaghshaa
📖 ਪੰਜਾਬੀ ਵਿੱਚ
1਼ ਰਾਤ ਦੀ ਸਹੁੰ ਜਦੋਂ ਉਹ ਛਾ ਜਾਵੇ।

🎧 ਸੁਣੋ


📜 ਆਇਤ 1-3 — ਸੂਰਾ ਅਲ-ਲੈਲ

1وَاللَّيْلِ إِذَا يَغْشَىٰ
1਼ ਰਾਤ ਦੀ ਸਹੁੰ ਜਦੋਂ ਉਹ ਛਾ ਜਾਵੇ।
2وَالنَّهَارِ إِذَا تَجَلَّىٰ
2਼ ਅਤੇ ਦਿਨ ਦੀ ਜਦੋਂ ਉਹ ਚਮਕੇ।
3وَمَا خَلَقَ الذَّكَرَ وَالْأُنثَىٰ
3਼ ਅਤੇ ਉਸ ਹਸਤੀ (ਅੱਲਾਹ) ਦੀ ਸਹੁੰ ਜਿਸ ਨੇ ਨਰ ਤੇ ਮਦੀਨ ਨੂੰ ਪੈਦਾ ਕੀਤਾ।
ਅਲ-ਲੈਲਕੁਰਾਨ ਸੂਚੀ
21ਆਇਤ
MeccanRevelation
1ਆਇਤ

ਅਨੁਵਾਦ — ਅਲ-ਲੈਲ 1

ਸੂਰਾ ਅਲ-ਲੈਲ ਆਇਤ 1 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 1਼ ਰਾਤ ਦੀ ਸਹੁੰ ਜਦੋਂ ਉਹ ਛਾ ਜਾਵੇ।

ਸੂਰਾ ਆਇਤ 1/21 — ਸੂਰਾ ਅਲ-ਲੈਲ الليل (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਲੈਲ ਸੁਣੋ, ਸੂਰਾ ਅਲ-ਲੈਲ ਅਨੁਵਾਦ, ਸੂਰਾ ਅਲ-ਲੈਲ mp3, ਸੂਰਾ ਅਲ-ਲੈਲ pdf. ਆਇਤ 1–3. ਪੰਜਾਬੀ ਵਿੱਚ: اردو.




ਕੁਰਆਨ ਸ਼ਰੀਫ਼


Tuesday, September 8, 2026

Don't forget us in your sincere prayers