ਅਲ-ਲੈਲ · 11/21
ਅਨੁਵਾਦ ਉਚਾਰਨ — ਸੂਰਾ ਅਲ-ਲੈਲ
وَمَا يُغْنِي عَنْهُ مَالُهُ إِذَا تَرَدَّىٰ ۝١١
Wa maa yughnee `anhu maaluhooo izaa taraddaa
📖 ਪੰਜਾਬੀ ਵਿੱਚ
11਼ ਅਤੇ ਜਦੋਂ ਉਹ (ਕੰਜੂਸ ਵਿਅਕਤੀ ਨਰਕ ਵਿਚ) ਸੁੱਟਿਆ ਜਾਵੇਗਾ ਤਾਂ ਉਸ ਦਾ ਧੰਨ ਉਸ ਨੂੰ ਕੁੱਝ ਵੀ ਲਾਭ ਨਹੀਂ ਦੇਵੇਗਾ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 9-13 — ਸੂਰਾ ਅਲ-ਲੈਲ

9وَكَذَّبَ بِالْحُسْنَىٰ
9਼ ਅਤੇ ਉਸ ਨੇ ਸੱਚਾਈ ਨੂੰ ਝੁਠਲਾਇਆ।
10فَسَنُيَسِّرُهُ لِلْعُسْرَىٰ
10਼ ਤਾਂ ਅਸੀਂ ਉਸ ਨੂੰ ਕਠਿਨ ਰਾਹ (ਨਰਕ ਵਲ) ਜਾਣ ਵਾਲੀਆਂ ਸਹੂਲਤਾਂ ਦਿਆਂਗੇ।1
11وَمَا يُغْنِي عَنْهُ مَالُهُ إِذَا تَرَدَّىٰ
11਼ ਅਤੇ ਜਦੋਂ ਉਹ (ਕੰਜੂਸ ਵਿਅਕਤੀ ਨਰਕ ਵਿਚ) ਸੁੱਟਿਆ ਜਾਵੇਗਾ ਤਾਂ ਉਸ ਦਾ ਧੰਨ ਉਸ ਨੂੰ ਕੁੱਝ ਵੀ ਲਾਭ ਨਹੀਂ ਦੇਵੇਗਾ।
12إِنَّ عَلَيْنَا لَلْهُدَىٰ
12਼ ਬੇਸ਼ੱਕ ਹਿਦਾਇਤ ਦੇਣਾ ਸਾਡੇ ਹੀ ਜ਼ਿੰਮੇ ਹੈ।
13وَإِنَّ لَنَا لَلْآخِرَةَ وَالْأُولَىٰ
13਼ ਬੇਸ਼ੱਕ ਲੋਕ-ਪਰਲੋਕ ਸਾਡੇ ਹੀ ਕਬਜ਼ੇ ਵਿਚ ਹੈ।
ਅਲ-ਲੈਲਕੁਰਾਨ ਸੂਚੀ
21ਆਇਤ
MeccanRevelation
11ਆਇਤ

ਅਨੁਵਾਦ — ਅਲ-ਲੈਲ 11

ਸੂਰਾ ਅਲ-ਲੈਲ ਆਇਤ 11 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 11਼ ਅਤੇ ਜਦੋਂ ਉਹ (ਕੰਜੂਸ ਵਿਅਕਤੀ ਨਰਕ ਵਿਚ) ਸੁੱਟਿਆ ਜਾਵੇਗਾ…

ਸੂਰਾ ਆਇਤ 11/21 — ਸੂਰਾ ਅਲ-ਲੈਲ الليل (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਲੈਲ ਸੁਣੋ, ਸੂਰਾ ਅਲ-ਲੈਲ ਅਨੁਵਾਦ, ਸੂਰਾ ਅਲ-ਲੈਲ mp3, ਸੂਰਾ ਅਲ-ਲੈਲ pdf. ਆਇਤ 9–13. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Friday, October 2, 2026

Don't forget us in your sincere prayers