ਅਲ-ਲੈਲ · 13/21
ਅਨੁਵਾਦ ਉਚਾਰਨ — ਸੂਰਾ ਅਲ-ਲੈਲ
وَإِنَّ لَنَا لَلْآخِرَةَ وَالْأُولَىٰ ۝١٣
Wa inna lanaa lal Aakhirata wal oolaa
📖 ਪੰਜਾਬੀ ਵਿੱਚ
13਼ ਬੇਸ਼ੱਕ ਲੋਕ-ਪਰਲੋਕ ਸਾਡੇ ਹੀ ਕਬਜ਼ੇ ਵਿਚ ਹੈ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 11-15 — ਸੂਰਾ ਅਲ-ਲੈਲ

11وَمَا يُغْنِي عَنْهُ مَالُهُ إِذَا تَرَدَّىٰ
11਼ ਅਤੇ ਜਦੋਂ ਉਹ (ਕੰਜੂਸ ਵਿਅਕਤੀ ਨਰਕ ਵਿਚ) ਸੁੱਟਿਆ ਜਾਵੇਗਾ ਤਾਂ ਉਸ ਦਾ ਧੰਨ ਉਸ ਨੂੰ ਕੁੱਝ ਵੀ ਲਾਭ ਨਹੀਂ ਦੇਵੇਗਾ।
12إِنَّ عَلَيْنَا لَلْهُدَىٰ
12਼ ਬੇਸ਼ੱਕ ਹਿਦਾਇਤ ਦੇਣਾ ਸਾਡੇ ਹੀ ਜ਼ਿੰਮੇ ਹੈ।
13وَإِنَّ لَنَا لَلْآخِرَةَ وَالْأُولَىٰ
13਼ ਬੇਸ਼ੱਕ ਲੋਕ-ਪਰਲੋਕ ਸਾਡੇ ਹੀ ਕਬਜ਼ੇ ਵਿਚ ਹੈ।
14فَأَنذَرْتُكُمْ نَارًا تَلَظَّىٰ
14਼ ਸੋ ਮੈਂਨੇ ਤੁਹਾਨੂੰ (ਨਰਕ ਦੀ) ਭੜਕਦੀ ਹੋਈ ਅੱਗ ਤੋਂ ਡਰਾ ਦਿੱਤਾ ਹੈ।
15لَا يَصْلَاهَا إِلَّا الْأَشْقَى
15਼ ਇਸ ਨਰਕ ਵਿਚ ਉਹ ਬੇ-ਭਾਗ ਜਾਵੇਗਾ।
ਅਲ-ਲੈਲਕੁਰਾਨ ਸੂਚੀ
21ਆਇਤ
MeccanRevelation
13ਆਇਤ

ਅਨੁਵਾਦ — ਅਲ-ਲੈਲ 13

ਸੂਰਾ ਅਲ-ਲੈਲ ਆਇਤ 13 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 13਼ ਬੇਸ਼ੱਕ ਲੋਕ-ਪਰਲੋਕ ਸਾਡੇ ਹੀ ਕਬਜ਼ੇ ਵਿਚ ਹੈ।

ਸੂਰਾ ਆਇਤ 13/21 — ਸੂਰਾ ਅਲ-ਲੈਲ الليل (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਲੈਲ ਸੁਣੋ, ਸੂਰਾ ਅਲ-ਲੈਲ ਅਨੁਵਾਦ, ਸੂਰਾ ਅਲ-ਲੈਲ mp3, ਸੂਰਾ ਅਲ-ਲੈਲ pdf. ਆਇਤ 11–15. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Thursday, October 1, 2026

Don't forget us in your sincere prayers