ਅਲ-ਲੈਲ · 15/21
ਅਨੁਵਾਦ ਉਚਾਰਨ — ਸੂਰਾ ਅਲ-ਲੈਲ
لَا يَصْلَاهَا إِلَّا الْأَشْقَى ۝١٥
Laa yaslaahaaa illal ashqaa
📖 ਪੰਜਾਬੀ ਵਿੱਚ
15਼ ਇਸ ਨਰਕ ਵਿਚ ਉਹ ਬੇ-ਭਾਗ ਜਾਵੇਗਾ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 13-17 — ਸੂਰਾ ਅਲ-ਲੈਲ

13وَإِنَّ لَنَا لَلْآخِرَةَ وَالْأُولَىٰ
13਼ ਬੇਸ਼ੱਕ ਲੋਕ-ਪਰਲੋਕ ਸਾਡੇ ਹੀ ਕਬਜ਼ੇ ਵਿਚ ਹੈ।
14فَأَنذَرْتُكُمْ نَارًا تَلَظَّىٰ
14਼ ਸੋ ਮੈਂਨੇ ਤੁਹਾਨੂੰ (ਨਰਕ ਦੀ) ਭੜਕਦੀ ਹੋਈ ਅੱਗ ਤੋਂ ਡਰਾ ਦਿੱਤਾ ਹੈ।
15لَا يَصْلَاهَا إِلَّا الْأَشْقَى
15਼ ਇਸ ਨਰਕ ਵਿਚ ਉਹ ਬੇ-ਭਾਗ ਜਾਵੇਗਾ।
16الَّذِي كَذَّبَ وَتَوَلَّىٰ
16਼ ਜਿਸ ਨੇ (ਸੱਚਾਈ ਨੂੰ) ਝੁਠਲਾਇਆ ਅਤੇ ਮੂੰਹ ਫੇਰਿਆ।
17وَسَيُجَنَّبُهَا الْأَتْقَى
17਼ ਅਤੇ ਮੁੱਤਕੀ (ਰੱਬ ਤੋਂ ਡਰਣ ਵਾਲਿਆਂ ਨੂੰ) ਇਸ (ਨਰਕ) ਤੋਂ ਅਵੱਸ਼ ਹੀ ਦੂਰ ਰੱਖਿਆ ਜਾਵੇਗਾ।
ਅਲ-ਲੈਲਕੁਰਾਨ ਸੂਚੀ
21ਆਇਤ
MeccanRevelation
15ਆਇਤ

ਅਨੁਵਾਦ — ਅਲ-ਲੈਲ 15

ਸੂਰਾ ਅਲ-ਲੈਲ ਆਇਤ 15 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 15਼ ਇਸ ਨਰਕ ਵਿਚ ਉਹ ਬੇ-ਭਾਗ ਜਾਵੇਗਾ।

ਸੂਰਾ ਆਇਤ 15/21 — ਸੂਰਾ ਅਲ-ਲੈਲ الليل (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਲੈਲ ਸੁਣੋ, ਸੂਰਾ ਅਲ-ਲੈਲ ਅਨੁਵਾਦ, ਸੂਰਾ ਅਲ-ਲੈਲ mp3, ਸੂਰਾ ਅਲ-ਲੈਲ pdf. ਆਇਤ 13–17. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Friday, October 2, 2026

Don't forget us in your sincere prayers