ਅਲ-ਲੈਲ · 16/21
ਅਨੁਵਾਦ ਉਚਾਰਨ — ਸੂਰਾ ਅਲ-ਲੈਲ
الَّذِي كَذَّبَ وَتَوَلَّىٰ ۝١٦
Allazee kazzaba wa tawallaa
📖 ਪੰਜਾਬੀ ਵਿੱਚ
16਼ ਜਿਸ ਨੇ (ਸੱਚਾਈ ਨੂੰ) ਝੁਠਲਾਇਆ ਅਤੇ ਮੂੰਹ ਫੇਰਿਆ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 14-18 — ਸੂਰਾ ਅਲ-ਲੈਲ

14فَأَنذَرْتُكُمْ نَارًا تَلَظَّىٰ
14਼ ਸੋ ਮੈਂਨੇ ਤੁਹਾਨੂੰ (ਨਰਕ ਦੀ) ਭੜਕਦੀ ਹੋਈ ਅੱਗ ਤੋਂ ਡਰਾ ਦਿੱਤਾ ਹੈ।
15لَا يَصْلَاهَا إِلَّا الْأَشْقَى
15਼ ਇਸ ਨਰਕ ਵਿਚ ਉਹ ਬੇ-ਭਾਗ ਜਾਵੇਗਾ।
16الَّذِي كَذَّبَ وَتَوَلَّىٰ
16਼ ਜਿਸ ਨੇ (ਸੱਚਾਈ ਨੂੰ) ਝੁਠਲਾਇਆ ਅਤੇ ਮੂੰਹ ਫੇਰਿਆ।
17وَسَيُجَنَّبُهَا الْأَتْقَى
17਼ ਅਤੇ ਮੁੱਤਕੀ (ਰੱਬ ਤੋਂ ਡਰਣ ਵਾਲਿਆਂ ਨੂੰ) ਇਸ (ਨਰਕ) ਤੋਂ ਅਵੱਸ਼ ਹੀ ਦੂਰ ਰੱਖਿਆ ਜਾਵੇਗਾ।
18الَّذِي يُؤْتِي مَالَهُ يَتَزَكَّىٰ
18਼ ਜਿਹੜਾ ਪਾਕ ਹੋਣ ਲਈ ਆਪਣਾ ਮਾਲ (ਰੱਬ ਦੀ ਰਾਹ ਵਿਚ) ਦਿੰਦਾ ਹੈ।
ਅਲ-ਲੈਲਕੁਰਾਨ ਸੂਚੀ
21ਆਇਤ
MeccanRevelation
16ਆਇਤ

ਅਨੁਵਾਦ — ਅਲ-ਲੈਲ 16

ਸੂਰਾ ਅਲ-ਲੈਲ ਆਇਤ 16 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 16਼ ਜਿਸ ਨੇ (ਸੱਚਾਈ ਨੂੰ) ਝੁਠਲਾਇਆ ਅਤੇ ਮੂੰਹ ਫੇਰਿਆ।

ਸੂਰਾ ਆਇਤ 16/21 — ਸੂਰਾ ਅਲ-ਲੈਲ الليل (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਲੈਲ ਸੁਣੋ, ਸੂਰਾ ਅਲ-ਲੈਲ ਅਨੁਵਾਦ, ਸੂਰਾ ਅਲ-ਲੈਲ mp3, ਸੂਰਾ ਅਲ-ਲੈਲ pdf. ਆਇਤ 14–18. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Thursday, October 1, 2026

Don't forget us in your sincere prayers