ਅਲ-ਲੈਲ · 17/21
ਅਨੁਵਾਦ ਉਚਾਰਨ — ਸੂਰਾ ਅਲ-ਲੈਲ
وَسَيُجَنَّبُهَا الْأَتْقَى ۝١٧
Wa sa yujannnabuhal atqaa
📖 ਪੰਜਾਬੀ ਵਿੱਚ
17਼ ਅਤੇ ਮੁੱਤਕੀ (ਰੱਬ ਤੋਂ ਡਰਣ ਵਾਲਿਆਂ ਨੂੰ) ਇਸ (ਨਰਕ) ਤੋਂ ਅਵੱਸ਼ ਹੀ ਦੂਰ ਰੱਖਿਆ ਜਾਵੇਗਾ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 15-19 — ਸੂਰਾ ਅਲ-ਲੈਲ

15لَا يَصْلَاهَا إِلَّا الْأَشْقَى
15਼ ਇਸ ਨਰਕ ਵਿਚ ਉਹ ਬੇ-ਭਾਗ ਜਾਵੇਗਾ।
16الَّذِي كَذَّبَ وَتَوَلَّىٰ
16਼ ਜਿਸ ਨੇ (ਸੱਚਾਈ ਨੂੰ) ਝੁਠਲਾਇਆ ਅਤੇ ਮੂੰਹ ਫੇਰਿਆ।
17وَسَيُجَنَّبُهَا الْأَتْقَى
17਼ ਅਤੇ ਮੁੱਤਕੀ (ਰੱਬ ਤੋਂ ਡਰਣ ਵਾਲਿਆਂ ਨੂੰ) ਇਸ (ਨਰਕ) ਤੋਂ ਅਵੱਸ਼ ਹੀ ਦੂਰ ਰੱਖਿਆ ਜਾਵੇਗਾ।
18الَّذِي يُؤْتِي مَالَهُ يَتَزَكَّىٰ
18਼ ਜਿਹੜਾ ਪਾਕ ਹੋਣ ਲਈ ਆਪਣਾ ਮਾਲ (ਰੱਬ ਦੀ ਰਾਹ ਵਿਚ) ਦਿੰਦਾ ਹੈ।
19وَمَا لِأَحَدٍ عِندَهُ مِن نِّعْمَةٍ تُجْزَىٰ
19਼ ਅਤੇ ਇਸ ਉੱਤੇ ਕਿਸੇ ਦਾ ਕੋਈ ਅਹਿਸਾਨ ਵੀ ਨਹੀਂ, ਜਿਸ ਦਾ ਬਦਲਾ ਉਸ ਨੇ ਦੇਣਾ ਹੈ।
ਅਲ-ਲੈਲਕੁਰਾਨ ਸੂਚੀ
21ਆਇਤ
MeccanRevelation
17ਆਇਤ

ਅਨੁਵਾਦ — ਅਲ-ਲੈਲ 17

ਸੂਰਾ ਅਲ-ਲੈਲ ਆਇਤ 17 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 17਼ ਅਤੇ ਮੁੱਤਕੀ (ਰੱਬ ਤੋਂ ਡਰਣ ਵਾਲਿਆਂ ਨੂੰ) ਇਸ (ਨਰਕ)…

ਸੂਰਾ ਆਇਤ 17/21 — ਸੂਰਾ ਅਲ-ਲੈਲ الليل (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਲੈਲ ਸੁਣੋ, ਸੂਰਾ ਅਲ-ਲੈਲ ਅਨੁਵਾਦ, ਸੂਰਾ ਅਲ-ਲੈਲ mp3, ਸੂਰਾ ਅਲ-ਲੈਲ pdf. ਆਇਤ 15–19. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Friday, October 2, 2026

Don't forget us in your sincere prayers