ਅਲ-ਲੈਲ · 18/21
ਅਨੁਵਾਦ ਉਚਾਰਨ — ਸੂਰਾ ਅਲ-ਲੈਲ
الَّذِي يُؤْتِي مَالَهُ يَتَزَكَّىٰ ۝١٨
Allazee yu`tee maalahoo yatazakkaa
📖 ਪੰਜਾਬੀ ਵਿੱਚ
18਼ ਜਿਹੜਾ ਪਾਕ ਹੋਣ ਲਈ ਆਪਣਾ ਮਾਲ (ਰੱਬ ਦੀ ਰਾਹ ਵਿਚ) ਦਿੰਦਾ ਹੈ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 16-20 — ਸੂਰਾ ਅਲ-ਲੈਲ

16الَّذِي كَذَّبَ وَتَوَلَّىٰ
16਼ ਜਿਸ ਨੇ (ਸੱਚਾਈ ਨੂੰ) ਝੁਠਲਾਇਆ ਅਤੇ ਮੂੰਹ ਫੇਰਿਆ।
17وَسَيُجَنَّبُهَا الْأَتْقَى
17਼ ਅਤੇ ਮੁੱਤਕੀ (ਰੱਬ ਤੋਂ ਡਰਣ ਵਾਲਿਆਂ ਨੂੰ) ਇਸ (ਨਰਕ) ਤੋਂ ਅਵੱਸ਼ ਹੀ ਦੂਰ ਰੱਖਿਆ ਜਾਵੇਗਾ।
18الَّذِي يُؤْتِي مَالَهُ يَتَزَكَّىٰ
18਼ ਜਿਹੜਾ ਪਾਕ ਹੋਣ ਲਈ ਆਪਣਾ ਮਾਲ (ਰੱਬ ਦੀ ਰਾਹ ਵਿਚ) ਦਿੰਦਾ ਹੈ।
19وَمَا لِأَحَدٍ عِندَهُ مِن نِّعْمَةٍ تُجْزَىٰ
19਼ ਅਤੇ ਇਸ ਉੱਤੇ ਕਿਸੇ ਦਾ ਕੋਈ ਅਹਿਸਾਨ ਵੀ ਨਹੀਂ, ਜਿਸ ਦਾ ਬਦਲਾ ਉਸ ਨੇ ਦੇਣਾ ਹੈ।
20إِلَّا ابْتِغَاءَ وَجْهِ رَبِّهِ الْأَعْلَىٰ
20਼ ਹਾਂ ਜਿਹੜਾ ਕੇਵਲ ਆਪਣੇ ਰੱਬੇ ਬਰਤਰ ਦਾ ਚਿਹਰਾ ਵੇਖਣਾ ਚਾਹੁੰਦਾ ਹੈ (ਉਹੀਓ ਉਸ ਦੀ ਰਾਹ ਵਿਚ ਮਾਲ ਖ਼ਰਚ ਕਰਦਾ ਹੈ)।
ਅਲ-ਲੈਲਕੁਰਾਨ ਸੂਚੀ
21ਆਇਤ
MeccanRevelation
18ਆਇਤ

ਅਨੁਵਾਦ — ਅਲ-ਲੈਲ 18

ਸੂਰਾ ਅਲ-ਲੈਲ ਆਇਤ 18 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 18਼ ਜਿਹੜਾ ਪਾਕ ਹੋਣ ਲਈ ਆਪਣਾ ਮਾਲ (ਰੱਬ ਦੀ ਰਾਹ…

ਸੂਰਾ ਆਇਤ 18/21 — ਸੂਰਾ ਅਲ-ਲੈਲ الليل (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਲੈਲ ਸੁਣੋ, ਸੂਰਾ ਅਲ-ਲੈਲ ਅਨੁਵਾਦ, ਸੂਰਾ ਅਲ-ਲੈਲ mp3, ਸੂਰਾ ਅਲ-ਲੈਲ pdf. ਆਇਤ 16–20. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Thursday, October 1, 2026

Don't forget us in your sincere prayers