ਅਲ-ਲੈਲ · 4/21
ਅਨੁਵਾਦ ਉਚਾਰਨ — ਸੂਰਾ ਅਲ-ਲੈਲ
إِنَّ سَعْيَكُمْ لَشَتَّىٰ ۝٤
Inna sa`yakum lashattaa
📖 ਪੰਜਾਬੀ ਵਿੱਚ
4਼ ਹਕੀਕਤ ਇਹ ਹੈ ਕਿ ਤੁਹਾਡੀਆਂ (ਸਭਨਾਂ ਦੀਆਂ) ਕੋਸ਼ਿਸ਼ਾਂ ਵੱਖੋ-ਵੱਖ ਹਨ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 2-6 — ਸੂਰਾ ਅਲ-ਲੈਲ

2وَالنَّهَارِ إِذَا تَجَلَّىٰ
2਼ ਅਤੇ ਦਿਨ ਦੀ ਜਦੋਂ ਉਹ ਚਮਕੇ।
3وَمَا خَلَقَ الذَّكَرَ وَالْأُنثَىٰ
3਼ ਅਤੇ ਉਸ ਹਸਤੀ (ਅੱਲਾਹ) ਦੀ ਸਹੁੰ ਜਿਸ ਨੇ ਨਰ ਤੇ ਮਦੀਨ ਨੂੰ ਪੈਦਾ ਕੀਤਾ।
4إِنَّ سَعْيَكُمْ لَشَتَّىٰ
4਼ ਹਕੀਕਤ ਇਹ ਹੈ ਕਿ ਤੁਹਾਡੀਆਂ (ਸਭਨਾਂ ਦੀਆਂ) ਕੋਸ਼ਿਸ਼ਾਂ ਵੱਖੋ-ਵੱਖ ਹਨ।
5فَأَمَّا مَنْ أَعْطَىٰ وَاتَّقَىٰ
5਼ ਸੋ ਜਿਸ ਕਿਸੇ ਨੇ (ਅੱਲਾਹ ਦੀ ਰਾਹ ਵਿਚ ਦਾਨ) ਦਿੱਤਾ ਅਤੇ (ਰੱਬ ਤੋਂ) ਡਰਦਾ ਰਿਹਾ।
6وَصَدَّقَ بِالْحُسْنَىٰ
6਼ ਅਤੇ ਉਸ ਨੇ ਸੱਚੀ ਗੱਲ (ਕਲਮਾ-ਏ-ਤੌਹੀਦ) ਦੀ ਪੁਸ਼ਟੀ ਵੀ ਕੀਤੀ।
ਅਲ-ਲੈਲਕੁਰਾਨ ਸੂਚੀ
21ਆਇਤ
MeccanRevelation
4ਆਇਤ

ਅਨੁਵਾਦ — ਅਲ-ਲੈਲ 4

ਸੂਰਾ ਅਲ-ਲੈਲ ਆਇਤ 4 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 4਼ ਹਕੀਕਤ ਇਹ ਹੈ ਕਿ ਤੁਹਾਡੀਆਂ (ਸਭਨਾਂ ਦੀਆਂ) ਕੋਸ਼ਿਸ਼ਾਂ ਵੱਖੋ-ਵੱਖ…

ਸੂਰਾ ਆਇਤ 4/21 — ਸੂਰਾ ਅਲ-ਲੈਲ الليل (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਲੈਲ ਸੁਣੋ, ਸੂਰਾ ਅਲ-ਲੈਲ ਅਨੁਵਾਦ, ਸੂਰਾ ਅਲ-ਲੈਲ mp3, ਸੂਰਾ ਅਲ-ਲੈਲ pdf. ਆਇਤ 2–6. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Wednesday, September 30, 2026

Don't forget us in your sincere prayers