ਅਲ-ਲੈਲ · 6/21
ਅਨੁਵਾਦ ਉਚਾਰਨ — ਸੂਰਾ ਅਲ-ਲੈਲ
وَصَدَّقَ بِالْحُسْنَىٰ ۝٦
Wa saddaqa bil husnaa
📖 ਪੰਜਾਬੀ ਵਿੱਚ
6਼ ਅਤੇ ਉਸ ਨੇ ਸੱਚੀ ਗੱਲ (ਕਲਮਾ-ਏ-ਤੌਹੀਦ) ਦੀ ਪੁਸ਼ਟੀ ਵੀ ਕੀਤੀ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 4-8 — ਸੂਰਾ ਅਲ-ਲੈਲ

4إِنَّ سَعْيَكُمْ لَشَتَّىٰ
4਼ ਹਕੀਕਤ ਇਹ ਹੈ ਕਿ ਤੁਹਾਡੀਆਂ (ਸਭਨਾਂ ਦੀਆਂ) ਕੋਸ਼ਿਸ਼ਾਂ ਵੱਖੋ-ਵੱਖ ਹਨ।
5فَأَمَّا مَنْ أَعْطَىٰ وَاتَّقَىٰ
5਼ ਸੋ ਜਿਸ ਕਿਸੇ ਨੇ (ਅੱਲਾਹ ਦੀ ਰਾਹ ਵਿਚ ਦਾਨ) ਦਿੱਤਾ ਅਤੇ (ਰੱਬ ਤੋਂ) ਡਰਦਾ ਰਿਹਾ।
6وَصَدَّقَ بِالْحُسْنَىٰ
6਼ ਅਤੇ ਉਸ ਨੇ ਸੱਚੀ ਗੱਲ (ਕਲਮਾ-ਏ-ਤੌਹੀਦ) ਦੀ ਪੁਸ਼ਟੀ ਵੀ ਕੀਤੀ।
7فَسَنُيَسِّرُهُ لِلْيُسْرَىٰ
7਼ ਤਾਂ ਅਸੀਂ ਜ਼ਰੂਰ ਹੀ ਉਸ ਨੂੰ ਸੌਖੇ ਰਾਹ (ਜੰਨਤ) ਵਲ ਜਾਣ ਦੀਆਂ ਸਹੂਲਤਾਂ ਦਿਆਂਗੇ।
8وَأَمَّا مَن بَخِلَ وَاسْتَغْنَىٰ
8਼ ਪਰ ਜਿਸ ਨੇ ਕੰਜੂਸੀ ਕੀਤੀ ਅਤੇ (ਰੱਬ ਦੀ) ਪਰਵਾਹ ਨਹੀਂ ਕੀਤੀ।
ਅਲ-ਲੈਲਕੁਰਾਨ ਸੂਚੀ
21ਆਇਤ
MeccanRevelation
6ਆਇਤ

ਅਨੁਵਾਦ — ਅਲ-ਲੈਲ 6

ਸੂਰਾ ਅਲ-ਲੈਲ ਆਇਤ 6 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 6਼ ਅਤੇ ਉਸ ਨੇ ਸੱਚੀ ਗੱਲ (ਕਲਮਾ-ਏ-ਤੌਹੀਦ) ਦੀ ਪੁਸ਼ਟੀ ਵੀ…

ਸੂਰਾ ਆਇਤ 6/21 — ਸੂਰਾ ਅਲ-ਲੈਲ الليل (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਲੈਲ ਸੁਣੋ, ਸੂਰਾ ਅਲ-ਲੈਲ ਅਨੁਵਾਦ, ਸੂਰਾ ਅਲ-ਲੈਲ mp3, ਸੂਰਾ ਅਲ-ਲੈਲ pdf. ਆਇਤ 4–8. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Thursday, October 1, 2026

Don't forget us in your sincere prayers