ਅਲ-ਲੈਲ · 7/21
ਅਨੁਵਾਦ ਉਚਾਰਨ — ਸੂਰਾ ਅਲ-ਲੈਲ
فَسَنُيَسِّرُهُ لِلْيُسْرَىٰ ۝٧
Fasanu yassiruhoo lilyusraa
📖 ਪੰਜਾਬੀ ਵਿੱਚ
7਼ ਤਾਂ ਅਸੀਂ ਜ਼ਰੂਰ ਹੀ ਉਸ ਨੂੰ ਸੌਖੇ ਰਾਹ (ਜੰਨਤ) ਵਲ ਜਾਣ ਦੀਆਂ ਸਹੂਲਤਾਂ ਦਿਆਂਗੇ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 5-9 — ਸੂਰਾ ਅਲ-ਲੈਲ

5فَأَمَّا مَنْ أَعْطَىٰ وَاتَّقَىٰ
5਼ ਸੋ ਜਿਸ ਕਿਸੇ ਨੇ (ਅੱਲਾਹ ਦੀ ਰਾਹ ਵਿਚ ਦਾਨ) ਦਿੱਤਾ ਅਤੇ (ਰੱਬ ਤੋਂ) ਡਰਦਾ ਰਿਹਾ।
6وَصَدَّقَ بِالْحُسْنَىٰ
6਼ ਅਤੇ ਉਸ ਨੇ ਸੱਚੀ ਗੱਲ (ਕਲਮਾ-ਏ-ਤੌਹੀਦ) ਦੀ ਪੁਸ਼ਟੀ ਵੀ ਕੀਤੀ।
7فَسَنُيَسِّرُهُ لِلْيُسْرَىٰ
7਼ ਤਾਂ ਅਸੀਂ ਜ਼ਰੂਰ ਹੀ ਉਸ ਨੂੰ ਸੌਖੇ ਰਾਹ (ਜੰਨਤ) ਵਲ ਜਾਣ ਦੀਆਂ ਸਹੂਲਤਾਂ ਦਿਆਂਗੇ।
8وَأَمَّا مَن بَخِلَ وَاسْتَغْنَىٰ
8਼ ਪਰ ਜਿਸ ਨੇ ਕੰਜੂਸੀ ਕੀਤੀ ਅਤੇ (ਰੱਬ ਦੀ) ਪਰਵਾਹ ਨਹੀਂ ਕੀਤੀ।
9وَكَذَّبَ بِالْحُسْنَىٰ
9਼ ਅਤੇ ਉਸ ਨੇ ਸੱਚਾਈ ਨੂੰ ਝੁਠਲਾਇਆ।
ਅਲ-ਲੈਲਕੁਰਾਨ ਸੂਚੀ
21ਆਇਤ
MeccanRevelation
7ਆਇਤ

ਅਨੁਵਾਦ — ਅਲ-ਲੈਲ 7

ਸੂਰਾ ਅਲ-ਲੈਲ ਆਇਤ 7 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 7਼ ਤਾਂ ਅਸੀਂ ਜ਼ਰੂਰ ਹੀ ਉਸ ਨੂੰ ਸੌਖੇ ਰਾਹ (ਜੰਨਤ)…

ਸੂਰਾ ਆਇਤ 7/21 — ਸੂਰਾ ਅਲ-ਲੈਲ الليل (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਲੈਲ ਸੁਣੋ, ਸੂਰਾ ਅਲ-ਲੈਲ ਅਨੁਵਾਦ, ਸੂਰਾ ਅਲ-ਲੈਲ mp3, ਸੂਰਾ ਅਲ-ਲੈਲ pdf. ਆਇਤ 5–9. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Monday, September 28, 2026

Don't forget us in your sincere prayers