ਅਦ-ਦੁਹਾ · 3/11
ਅਨੁਵਾਦ ਉਚਾਰਨ — ਸੂਰਾ ਅਦ-ਦੁਹਾ
مَا وَدَّعَكَ رَبُّكَ وَمَا قَلَىٰ ۝٣
Ma wad da`aka rabbuka wa ma qalaa
📖 ਪੰਜਾਬੀ ਵਿੱਚ
3਼ (ਹੇ ਨਬੀ ਸ:!) ਤੁਹਾਡੇ ਰੱਬ ਨੇ ਨਾ ਤਾਂ ਤੁਹਾਨੂੰ (ਇਕੱਲਾ) ਛੱਡਿਆ ਹੈ ਅਤੇ ਨਾ ਹੀ ਉਹ ਤੁਹਾਥੋਂ ਨਾਰਾਜ਼ ਹੈ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 1-5 — ਸੂਰਾ ਅਦ-ਦੁਹਾ

1وَالضُّحَىٰ
1਼ ਦਿਨ ਚੜ੍ਹੇ ਹੋਏ ਦੀ ਸਹੁੰ।
2وَاللَّيْلِ إِذَا سَجَىٰ
2਼ ਅਤੇ ਰਾਤ ਦੀ ਜਦੋਂ ਉਹ ਛਾ ਜਾਵੇ।
3مَا وَدَّعَكَ رَبُّكَ وَمَا قَلَىٰ
3਼ (ਹੇ ਨਬੀ ਸ:!) ਤੁਹਾਡੇ ਰੱਬ ਨੇ ਨਾ ਤਾਂ ਤੁਹਾਨੂੰ (ਇਕੱਲਾ) ਛੱਡਿਆ ਹੈ ਅਤੇ ਨਾ ਹੀ ਉਹ ਤੁਹਾਥੋਂ ਨਾਰਾਜ਼ ਹੈ।
4وَلَلْآخِرَةُ خَيْرٌ لَّكَ مِنَ الْأُولَىٰ
4਼ ਬੇਸ਼ੱਕ ਤੁਹਾਡੇ ਲਈ ਆਖ਼ਿਰਤ, ਦੁਨੀਆਂ ਤੋਂ ਕਿਤੇ ਵਧੀਆ ਹੈ।
5وَلَسَوْفَ يُعْطِيكَ رَبُّكَ فَتَرْضَىٰ
5਼ ਅਤੇ ਛੇਤੀ ਹੀ ਤੁਹਾਡਾ ਰੱਬ ਤੁਹਾਨੂੰ ਇੰਨਾ (ਇਨਾਮ) ਦੇਵੇਗਾ ਕਿ ਤੁਸੀਂ ਖ਼ੁਸ਼ ਹੋ ਜਾਓਗੇ।
ਅਦ-ਦੁਹਾਕੁਰਾਨ ਸੂਚੀ
11ਆਇਤ
MeccanRevelation
3ਆਇਤ

ਅਨੁਵਾਦ — ਅਦ-ਦੁਹਾ 3

ਸੂਰਾ ਅਦ-ਦੁਹਾ ਆਇਤ 3 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 3਼ (ਹੇ ਨਬੀ ਸ:!) ਤੁਹਾਡੇ ਰੱਬ ਨੇ ਨਾ ਤਾਂ ਤੁਹਾਨੂੰ…

ਸੂਰਾ ਆਇਤ 3/11 — ਸੂਰਾ ਅਦ-ਦੁਹਾ الضحى (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਦ-ਦੁਹਾ ਸੁਣੋ, ਸੂਰਾ ਅਦ-ਦੁਹਾ ਅਨੁਵਾਦ, ਸੂਰਾ ਅਦ-ਦੁਹਾ mp3, ਸੂਰਾ ਅਦ-ਦੁਹਾ pdf. ਆਇਤ 1–5. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Wednesday, September 30, 2026

Don't forget us in your sincere prayers