ਅਦ-ਦੁਹਾ · 5/11
ਅਨੁਵਾਦ ਉਚਾਰਨ — ਸੂਰਾ ਅਦ-ਦੁਹਾ
وَلَسَوْفَ يُعْطِيكَ رَبُّكَ فَتَرْضَىٰ ۝٥
Wa la sawfa y`uteeka rabbuka fatarda
📖 ਪੰਜਾਬੀ ਵਿੱਚ
5਼ ਅਤੇ ਛੇਤੀ ਹੀ ਤੁਹਾਡਾ ਰੱਬ ਤੁਹਾਨੂੰ ਇੰਨਾ (ਇਨਾਮ) ਦੇਵੇਗਾ ਕਿ ਤੁਸੀਂ ਖ਼ੁਸ਼ ਹੋ ਜਾਓਗੇ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 3-7 — ਸੂਰਾ ਅਦ-ਦੁਹਾ

3مَا وَدَّعَكَ رَبُّكَ وَمَا قَلَىٰ
3਼ (ਹੇ ਨਬੀ ਸ:!) ਤੁਹਾਡੇ ਰੱਬ ਨੇ ਨਾ ਤਾਂ ਤੁਹਾਨੂੰ (ਇਕੱਲਾ) ਛੱਡਿਆ ਹੈ ਅਤੇ ਨਾ ਹੀ ਉਹ ਤੁਹਾਥੋਂ ਨਾਰਾਜ਼ ਹੈ।
4وَلَلْآخِرَةُ خَيْرٌ لَّكَ مِنَ الْأُولَىٰ
4਼ ਬੇਸ਼ੱਕ ਤੁਹਾਡੇ ਲਈ ਆਖ਼ਿਰਤ, ਦੁਨੀਆਂ ਤੋਂ ਕਿਤੇ ਵਧੀਆ ਹੈ।
5وَلَسَوْفَ يُعْطِيكَ رَبُّكَ فَتَرْضَىٰ
5਼ ਅਤੇ ਛੇਤੀ ਹੀ ਤੁਹਾਡਾ ਰੱਬ ਤੁਹਾਨੂੰ ਇੰਨਾ (ਇਨਾਮ) ਦੇਵੇਗਾ ਕਿ ਤੁਸੀਂ ਖ਼ੁਸ਼ ਹੋ ਜਾਓਗੇ।
6أَلَمْ يَجِدْكَ يَتِيمًا فَآوَىٰ
6਼ ਕੀ ਉਸ (ਅੱਲਾਹ) ਨੇ ਤੁਹਾਨੂੰ ਯਤੀਮ ਹੁੰਦੇ ਹੋਏ ਵਧੀਆ ਟਿਕਾਣਾ ਨਹੀਂ ਦਿੱਤਾ।
7وَوَجَدَكَ ضَالًّا فَهَدَىٰ
7਼ ਅਤੇ ਤੁਹਾਨੂੰ ਅਣਜਾਣੀ ਰਾਹ ਤੋਂ ਸਿੱਧੀ ਰਾਹ ਨਹੀਂ ਬਖ਼ਸ਼ੀ।
ਅਦ-ਦੁਹਾਕੁਰਾਨ ਸੂਚੀ
11ਆਇਤ
MeccanRevelation
5ਆਇਤ

ਅਨੁਵਾਦ — ਅਦ-ਦੁਹਾ 5

ਸੂਰਾ ਅਦ-ਦੁਹਾ ਆਇਤ 5 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 5਼ ਅਤੇ ਛੇਤੀ ਹੀ ਤੁਹਾਡਾ ਰੱਬ ਤੁਹਾਨੂੰ ਇੰਨਾ (ਇਨਾਮ) ਦੇਵੇਗਾ…

ਸੂਰਾ ਆਇਤ 5/11 — ਸੂਰਾ ਅਦ-ਦੁਹਾ الضحى (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਦ-ਦੁਹਾ ਸੁਣੋ, ਸੂਰਾ ਅਦ-ਦੁਹਾ ਅਨੁਵਾਦ, ਸੂਰਾ ਅਦ-ਦੁਹਾ mp3, ਸੂਰਾ ਅਦ-ਦੁਹਾ pdf. ਆਇਤ 3–7. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Wednesday, September 30, 2026

Don't forget us in your sincere prayers