ਅਦ-ਦੁਹਾ · 6/11
ਅਨੁਵਾਦ ਉਚਾਰਨ — ਸੂਰਾ ਅਦ-ਦੁਹਾ
أَلَمْ يَجِدْكَ يَتِيمًا فَآوَىٰ ۝٦
Alam ya jidka yateeman fa aawaa
📖 ਪੰਜਾਬੀ ਵਿੱਚ
6਼ ਕੀ ਉਸ (ਅੱਲਾਹ) ਨੇ ਤੁਹਾਨੂੰ ਯਤੀਮ ਹੁੰਦੇ ਹੋਏ ਵਧੀਆ ਟਿਕਾਣਾ ਨਹੀਂ ਦਿੱਤਾ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 4-8 — ਸੂਰਾ ਅਦ-ਦੁਹਾ

4وَلَلْآخِرَةُ خَيْرٌ لَّكَ مِنَ الْأُولَىٰ
4਼ ਬੇਸ਼ੱਕ ਤੁਹਾਡੇ ਲਈ ਆਖ਼ਿਰਤ, ਦੁਨੀਆਂ ਤੋਂ ਕਿਤੇ ਵਧੀਆ ਹੈ।
5وَلَسَوْفَ يُعْطِيكَ رَبُّكَ فَتَرْضَىٰ
5਼ ਅਤੇ ਛੇਤੀ ਹੀ ਤੁਹਾਡਾ ਰੱਬ ਤੁਹਾਨੂੰ ਇੰਨਾ (ਇਨਾਮ) ਦੇਵੇਗਾ ਕਿ ਤੁਸੀਂ ਖ਼ੁਸ਼ ਹੋ ਜਾਓਗੇ।
6أَلَمْ يَجِدْكَ يَتِيمًا فَآوَىٰ
6਼ ਕੀ ਉਸ (ਅੱਲਾਹ) ਨੇ ਤੁਹਾਨੂੰ ਯਤੀਮ ਹੁੰਦੇ ਹੋਏ ਵਧੀਆ ਟਿਕਾਣਾ ਨਹੀਂ ਦਿੱਤਾ।
7وَوَجَدَكَ ضَالًّا فَهَدَىٰ
7਼ ਅਤੇ ਤੁਹਾਨੂੰ ਅਣਜਾਣੀ ਰਾਹ ਤੋਂ ਸਿੱਧੀ ਰਾਹ ਨਹੀਂ ਬਖ਼ਸ਼ੀ।
8وَوَجَدَكَ عَائِلًا فَأَغْنَىٰ
8਼ ਅਤੇ ਤੁਹਾਨੂੰ ਗ਼ਰੀਬੀ ਤੋਂ ਧਨਵਾਨ ਨਹੀਂ ਬਣਾਇਆ ?
ਅਦ-ਦੁਹਾਕੁਰਾਨ ਸੂਚੀ
11ਆਇਤ
MeccanRevelation
6ਆਇਤ

ਅਨੁਵਾਦ — ਅਦ-ਦੁਹਾ 6

ਸੂਰਾ ਅਦ-ਦੁਹਾ ਆਇਤ 6 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 6਼ ਕੀ ਉਸ (ਅੱਲਾਹ) ਨੇ ਤੁਹਾਨੂੰ ਯਤੀਮ ਹੁੰਦੇ ਹੋਏ ਵਧੀਆ…

ਸੂਰਾ ਆਇਤ 6/11 — ਸੂਰਾ ਅਦ-ਦੁਹਾ الضحى (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਦ-ਦੁਹਾ ਸੁਣੋ, ਸੂਰਾ ਅਦ-ਦੁਹਾ ਅਨੁਵਾਦ, ਸੂਰਾ ਅਦ-ਦੁਹਾ mp3, ਸੂਰਾ ਅਦ-ਦੁਹਾ pdf. ਆਇਤ 4–8. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Friday, October 2, 2026

Don't forget us in your sincere prayers