ਅਦ-ਦੁਹਾ · 7/11
ਅਨੁਵਾਦ ਉਚਾਰਨ — ਸੂਰਾ ਅਦ-ਦੁਹਾ
وَوَجَدَكَ ضَالًّا فَهَدَىٰ ۝٧
Wa wa jadaka daal lan fahada
📖 ਪੰਜਾਬੀ ਵਿੱਚ
7਼ ਅਤੇ ਤੁਹਾਨੂੰ ਅਣਜਾਣੀ ਰਾਹ ਤੋਂ ਸਿੱਧੀ ਰਾਹ ਨਹੀਂ ਬਖ਼ਸ਼ੀ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 5-9 — ਸੂਰਾ ਅਦ-ਦੁਹਾ

5وَلَسَوْفَ يُعْطِيكَ رَبُّكَ فَتَرْضَىٰ
5਼ ਅਤੇ ਛੇਤੀ ਹੀ ਤੁਹਾਡਾ ਰੱਬ ਤੁਹਾਨੂੰ ਇੰਨਾ (ਇਨਾਮ) ਦੇਵੇਗਾ ਕਿ ਤੁਸੀਂ ਖ਼ੁਸ਼ ਹੋ ਜਾਓਗੇ।
6أَلَمْ يَجِدْكَ يَتِيمًا فَآوَىٰ
6਼ ਕੀ ਉਸ (ਅੱਲਾਹ) ਨੇ ਤੁਹਾਨੂੰ ਯਤੀਮ ਹੁੰਦੇ ਹੋਏ ਵਧੀਆ ਟਿਕਾਣਾ ਨਹੀਂ ਦਿੱਤਾ।
7وَوَجَدَكَ ضَالًّا فَهَدَىٰ
7਼ ਅਤੇ ਤੁਹਾਨੂੰ ਅਣਜਾਣੀ ਰਾਹ ਤੋਂ ਸਿੱਧੀ ਰਾਹ ਨਹੀਂ ਬਖ਼ਸ਼ੀ।
8وَوَجَدَكَ عَائِلًا فَأَغْنَىٰ
8਼ ਅਤੇ ਤੁਹਾਨੂੰ ਗ਼ਰੀਬੀ ਤੋਂ ਧਨਵਾਨ ਨਹੀਂ ਬਣਾਇਆ ?
9فَأَمَّا الْيَتِيمَ فَلَا تَقْهَرْ
9਼ ਸੋ ਤੁਸੀਂ (ਕਿਸੇ ਵੀ) ਯਤੀਮ ਉੱਤੇ ਸਖ਼ਤੀ ਨਾ ਕਰੋ।
ਅਦ-ਦੁਹਾਕੁਰਾਨ ਸੂਚੀ
11ਆਇਤ
MeccanRevelation
7ਆਇਤ

ਅਨੁਵਾਦ — ਅਦ-ਦੁਹਾ 7

ਸੂਰਾ ਅਦ-ਦੁਹਾ ਆਇਤ 7 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 7਼ ਅਤੇ ਤੁਹਾਨੂੰ ਅਣਜਾਣੀ ਰਾਹ ਤੋਂ ਸਿੱਧੀ ਰਾਹ ਨਹੀਂ ਬਖ਼ਸ਼ੀ।

ਸੂਰਾ ਆਇਤ 7/11 — ਸੂਰਾ ਅਦ-ਦੁਹਾ الضحى (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਦ-ਦੁਹਾ ਸੁਣੋ, ਸੂਰਾ ਅਦ-ਦੁਹਾ ਅਨੁਵਾਦ, ਸੂਰਾ ਅਦ-ਦੁਹਾ mp3, ਸੂਰਾ ਅਦ-ਦੁਹਾ pdf. ਆਇਤ 5–9. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Wednesday, September 30, 2026

Don't forget us in your sincere prayers