ਅਦ-ਦੁਹਾ · 8/11
ਅਨੁਵਾਦ ਉਚਾਰਨ — ਸੂਰਾ ਅਦ-ਦੁਹਾ
وَوَجَدَكَ عَائِلًا فَأَغْنَىٰ ۝٨
Wa wa jadaka `aa-ilan fa aghnaa
📖 ਪੰਜਾਬੀ ਵਿੱਚ
8਼ ਅਤੇ ਤੁਹਾਨੂੰ ਗ਼ਰੀਬੀ ਤੋਂ ਧਨਵਾਨ ਨਹੀਂ ਬਣਾਇਆ ?

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 6-10 — ਸੂਰਾ ਅਦ-ਦੁਹਾ

6أَلَمْ يَجِدْكَ يَتِيمًا فَآوَىٰ
6਼ ਕੀ ਉਸ (ਅੱਲਾਹ) ਨੇ ਤੁਹਾਨੂੰ ਯਤੀਮ ਹੁੰਦੇ ਹੋਏ ਵਧੀਆ ਟਿਕਾਣਾ ਨਹੀਂ ਦਿੱਤਾ।
7وَوَجَدَكَ ضَالًّا فَهَدَىٰ
7਼ ਅਤੇ ਤੁਹਾਨੂੰ ਅਣਜਾਣੀ ਰਾਹ ਤੋਂ ਸਿੱਧੀ ਰਾਹ ਨਹੀਂ ਬਖ਼ਸ਼ੀ।
8وَوَجَدَكَ عَائِلًا فَأَغْنَىٰ
8਼ ਅਤੇ ਤੁਹਾਨੂੰ ਗ਼ਰੀਬੀ ਤੋਂ ਧਨਵਾਨ ਨਹੀਂ ਬਣਾਇਆ ?
9فَأَمَّا الْيَتِيمَ فَلَا تَقْهَرْ
9਼ ਸੋ ਤੁਸੀਂ (ਕਿਸੇ ਵੀ) ਯਤੀਮ ਉੱਤੇ ਸਖ਼ਤੀ ਨਾ ਕਰੋ।
10وَأَمَّا السَّائِلَ فَلَا تَنْهَرْ
10਼ ਅਤੇ ਨਾ ਹੀ ਸਵਾਲੀ ਨੂੰ ਝਿੜਕੋ ਹੈ।
ਅਦ-ਦੁਹਾਕੁਰਾਨ ਸੂਚੀ
11ਆਇਤ
MeccanRevelation
8ਆਇਤ

ਅਨੁਵਾਦ — ਅਦ-ਦੁਹਾ 8

ਸੂਰਾ ਅਦ-ਦੁਹਾ ਆਇਤ 8 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 8਼ ਅਤੇ ਤੁਹਾਨੂੰ ਗ਼ਰੀਬੀ ਤੋਂ ਧਨਵਾਨ ਨਹੀਂ ਬਣਾਇਆ ?

ਸੂਰਾ ਆਇਤ 8/11 — ਸੂਰਾ ਅਦ-ਦੁਹਾ الضحى (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਦ-ਦੁਹਾ ਸੁਣੋ, ਸੂਰਾ ਅਦ-ਦੁਹਾ ਅਨੁਵਾਦ, ਸੂਰਾ ਅਦ-ਦੁਹਾ mp3, ਸੂਰਾ ਅਦ-ਦੁਹਾ pdf. ਆਇਤ 6–10. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Wednesday, September 30, 2026

Don't forget us in your sincere prayers