ਅਤ-ਤੀਨ · 3/8
ਅਨੁਵਾਦ ਉਚਾਰਨ — ਸੂਰਾ ਅਤ-ਤੀਨ
وَهَٰذَا الْبَلَدِ الْأَمِينِ ۝٣
Wa haazal balad-il ameen
📖 ਪੰਜਾਬੀ ਵਿੱਚ
3਼ ਅਤੇ ਇਸ ਅਮਨ ਵਾਲੇ ਸ਼ਹਿਰ (ਮੱਕੇ) ਦੀ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 1-5 — ਸੂਰਾ ਅਤ-ਤੀਨ

1وَالتِّينِ وَالزَّيْتُونِ
1਼ ਸਹੁੰ ਹੈ ਅੰਜੀਰ ਅਤੇ ਜ਼ੈਤੂਨ ਦੀ।
2وَطُورِ سِينِينَ
2਼ ਅਤੇ ਤੂਰ ਪਹਾੜ ਦੀ।
3وَهَٰذَا الْبَلَدِ الْأَمِينِ
3਼ ਅਤੇ ਇਸ ਅਮਨ ਵਾਲੇ ਸ਼ਹਿਰ (ਮੱਕੇ) ਦੀ।
4لَقَدْ خَلَقْنَا الْإِنسَانَ فِي أَحْسَنِ تَقْوِيمٍ
4਼ ਬੇਸ਼ੱਕ ਅਸੀਂ ਮਨੁੱਖ ਨੂੰ ਸਭ ਤੋਂ ਵੱਧ ਸੋਹਣੇ ਰੂਪ ਵਿਚ ਪੈਦਾ ਕੀਤਾ।
5ثُمَّ رَدَدْنَاهُ أَسْفَلَ سَافِلِينَ
5਼ (ਉਸ ਦੀਆਂ ਕੁਰਤੂਤਾਂ ਕਾਰਨ) ਫੇਰ ਅਸੀਂ ਇਸ (ਮਨੁੱਖ ਨੂੰ ਨਰਕ ਦੀ) ਘਟੀਆ ਤੋਂ ਘਟੀਆ (ਭਾਵ ਹੇਠਲੀ) ਥਾਂ ਵਿਚ ਸੁੱਟ ਦਿੱਤਾ।
ਅਤ-ਤੀਨਕੁਰਾਨ ਸੂਚੀ
8ਆਇਤ
MeccanRevelation
3ਆਇਤ

ਅਨੁਵਾਦ — ਅਤ-ਤੀਨ 3

ਸੂਰਾ ਅਤ-ਤੀਨ ਆਇਤ 3 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 3਼ ਅਤੇ ਇਸ ਅਮਨ ਵਾਲੇ ਸ਼ਹਿਰ (ਮੱਕੇ) ਦੀ।

ਸੂਰਾ ਆਇਤ 3/8 — ਸੂਰਾ ਅਤ-ਤੀਨ التين (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਤ-ਤੀਨ ਸੁਣੋ, ਸੂਰਾ ਅਤ-ਤੀਨ ਅਨੁਵਾਦ, ਸੂਰਾ ਅਤ-ਤੀਨ mp3, ਸੂਰਾ ਅਤ-ਤੀਨ pdf. ਆਇਤ 1–5. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Wednesday, September 30, 2026

Don't forget us in your sincere prayers