ਅਤ-ਤੀਨ · 4/8
ਅਨੁਵਾਦ ਉਚਾਰਨ — ਸੂਰਾ ਅਤ-ਤੀਨ
لَقَدْ خَلَقْنَا الْإِنسَانَ فِي أَحْسَنِ تَقْوِيمٍ ۝٤
Laqad khalaqnal insaana fee ahsani taqweem
📖 ਪੰਜਾਬੀ ਵਿੱਚ
4਼ ਬੇਸ਼ੱਕ ਅਸੀਂ ਮਨੁੱਖ ਨੂੰ ਸਭ ਤੋਂ ਵੱਧ ਸੋਹਣੇ ਰੂਪ ਵਿਚ ਪੈਦਾ ਕੀਤਾ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 2-6 — ਸੂਰਾ ਅਤ-ਤੀਨ

2وَطُورِ سِينِينَ
2਼ ਅਤੇ ਤੂਰ ਪਹਾੜ ਦੀ।
3وَهَٰذَا الْبَلَدِ الْأَمِينِ
3਼ ਅਤੇ ਇਸ ਅਮਨ ਵਾਲੇ ਸ਼ਹਿਰ (ਮੱਕੇ) ਦੀ।
4لَقَدْ خَلَقْنَا الْإِنسَانَ فِي أَحْسَنِ تَقْوِيمٍ
4਼ ਬੇਸ਼ੱਕ ਅਸੀਂ ਮਨੁੱਖ ਨੂੰ ਸਭ ਤੋਂ ਵੱਧ ਸੋਹਣੇ ਰੂਪ ਵਿਚ ਪੈਦਾ ਕੀਤਾ।
5ثُمَّ رَدَدْنَاهُ أَسْفَلَ سَافِلِينَ
5਼ (ਉਸ ਦੀਆਂ ਕੁਰਤੂਤਾਂ ਕਾਰਨ) ਫੇਰ ਅਸੀਂ ਇਸ (ਮਨੁੱਖ ਨੂੰ ਨਰਕ ਦੀ) ਘਟੀਆ ਤੋਂ ਘਟੀਆ (ਭਾਵ ਹੇਠਲੀ) ਥਾਂ ਵਿਚ ਸੁੱਟ ਦਿੱਤਾ।
6إِلَّا الَّذِينَ آمَنُوا وَعَمِلُوا الصَّالِحَاتِ فَلَهُمْ أَجْرٌ غَيْرُ مَمْنُونٍ
6਼ ਪਰ ਜਿਹੜੇ ਲੋਕੀ (ਰੱਬ ਅਤੇ ਮੁਹੰਮਦ (ਸ:) ਦੀਆਂ ਗੱਲਾਂ ’ਤੇ) ਈਮਾਨ ਲਿਆਏ ਅਤੇ ਉਹਨਾਂ ਨੇ (.ਕੁਰਆਨ ਅਨੁਸਾਰ) ਚੰਗੇ ਕੰਮ ਵੀ ਕੀਤੇ। ਉਹਨਾਂ ਲਈ ਹੱਦੋਂ ਵੱਧ (ਚੰਗਾ) ਬਦਲਾ ਹੈ।
ਅਤ-ਤੀਨਕੁਰਾਨ ਸੂਚੀ
8ਆਇਤ
MeccanRevelation
4ਆਇਤ

ਅਨੁਵਾਦ — ਅਤ-ਤੀਨ 4

ਸੂਰਾ ਅਤ-ਤੀਨ ਆਇਤ 4 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 4਼ ਬੇਸ਼ੱਕ ਅਸੀਂ ਮਨੁੱਖ ਨੂੰ ਸਭ ਤੋਂ ਵੱਧ ਸੋਹਣੇ ਰੂਪ…

ਸੂਰਾ ਆਇਤ 4/8 — ਸੂਰਾ ਅਤ-ਤੀਨ التين (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਤ-ਤੀਨ ਸੁਣੋ, ਸੂਰਾ ਅਤ-ਤੀਨ ਅਨੁਵਾਦ, ਸੂਰਾ ਅਤ-ਤੀਨ mp3, ਸੂਰਾ ਅਤ-ਤੀਨ pdf. ਆਇਤ 2–6. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Wednesday, September 30, 2026

Don't forget us in your sincere prayers