ਅਤ-ਤੀਨ · 5/8
ਅਨੁਵਾਦ ਉਚਾਰਨ — ਸੂਰਾ ਅਤ-ਤੀਨ
ثُمَّ رَدَدْنَاهُ أَسْفَلَ سَافِلِينَ ۝٥
Thumma ra dad naahu asfala saafileen
📖 ਪੰਜਾਬੀ ਵਿੱਚ
5਼ (ਉਸ ਦੀਆਂ ਕੁਰਤੂਤਾਂ ਕਾਰਨ) ਫੇਰ ਅਸੀਂ ਇਸ (ਮਨੁੱਖ ਨੂੰ ਨਰਕ ਦੀ) ਘਟੀਆ ਤੋਂ ਘਟੀਆ (ਭਾਵ ਹੇਠਲੀ) ਥਾਂ ਵਿਚ ਸੁੱਟ ਦਿੱਤਾ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 3-7 — ਸੂਰਾ ਅਤ-ਤੀਨ

3وَهَٰذَا الْبَلَدِ الْأَمِينِ
3਼ ਅਤੇ ਇਸ ਅਮਨ ਵਾਲੇ ਸ਼ਹਿਰ (ਮੱਕੇ) ਦੀ।
4لَقَدْ خَلَقْنَا الْإِنسَانَ فِي أَحْسَنِ تَقْوِيمٍ
4਼ ਬੇਸ਼ੱਕ ਅਸੀਂ ਮਨੁੱਖ ਨੂੰ ਸਭ ਤੋਂ ਵੱਧ ਸੋਹਣੇ ਰੂਪ ਵਿਚ ਪੈਦਾ ਕੀਤਾ।
5ثُمَّ رَدَدْنَاهُ أَسْفَلَ سَافِلِينَ
5਼ (ਉਸ ਦੀਆਂ ਕੁਰਤੂਤਾਂ ਕਾਰਨ) ਫੇਰ ਅਸੀਂ ਇਸ (ਮਨੁੱਖ ਨੂੰ ਨਰਕ ਦੀ) ਘਟੀਆ ਤੋਂ ਘਟੀਆ (ਭਾਵ ਹੇਠਲੀ) ਥਾਂ ਵਿਚ ਸੁੱਟ ਦਿੱਤਾ।
6إِلَّا الَّذِينَ آمَنُوا وَعَمِلُوا الصَّالِحَاتِ فَلَهُمْ أَجْرٌ غَيْرُ مَمْنُونٍ
6਼ ਪਰ ਜਿਹੜੇ ਲੋਕੀ (ਰੱਬ ਅਤੇ ਮੁਹੰਮਦ (ਸ:) ਦੀਆਂ ਗੱਲਾਂ ’ਤੇ) ਈਮਾਨ ਲਿਆਏ ਅਤੇ ਉਹਨਾਂ ਨੇ (.ਕੁਰਆਨ ਅਨੁਸਾਰ) ਚੰਗੇ ਕੰਮ ਵੀ ਕੀਤੇ। ਉਹਨਾਂ ਲਈ ਹੱਦੋਂ ਵੱਧ (ਚੰਗਾ) ਬਦਲਾ ਹੈ।
7فَمَا يُكَذِّبُكَ بَعْدُ بِالدِّينِ
7਼ (ਹੇ ਮਨੁੱਖ!) ਇਸ (.ਕੁਰਆਨ) ਤੋਂ ਬਾਅਦ ਵੀ ਤੈਨੂੰ ਕਿਹੜੀ ਗੱਲ ਨੇ ਬਦਲੇ ਵਾਲੇ ਦਿਨ ਨੂੰ ਝੁਠਲਾਉਣ ਲਈ ਪ੍ਰੇਰਿਤ ਕੀਤਾ ਹੈ।
ਅਤ-ਤੀਨਕੁਰਾਨ ਸੂਚੀ
8ਆਇਤ
MeccanRevelation
5ਆਇਤ

ਅਨੁਵਾਦ — ਅਤ-ਤੀਨ 5

ਸੂਰਾ ਅਤ-ਤੀਨ ਆਇਤ 5 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 5਼ (ਉਸ ਦੀਆਂ ਕੁਰਤੂਤਾਂ ਕਾਰਨ) ਫੇਰ ਅਸੀਂ ਇਸ (ਮਨੁੱਖ ਨੂੰ…

ਸੂਰਾ ਆਇਤ 5/8 — ਸੂਰਾ ਅਤ-ਤੀਨ التين (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਤ-ਤੀਨ ਸੁਣੋ, ਸੂਰਾ ਅਤ-ਤੀਨ ਅਨੁਵਾਦ, ਸੂਰਾ ਅਤ-ਤੀਨ mp3, ਸੂਰਾ ਅਤ-ਤੀਨ pdf. ਆਇਤ 3–7. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Monday, September 28, 2026

Don't forget us in your sincere prayers