ਅਤ-ਤੀਨ · 8/8
ਅਨੁਵਾਦ ਉਚਾਰਨ — ਸੂਰਾ ਅਤ-ਤੀਨ
أَلَيْسَ اللَّهُ بِأَحْكَمِ الْحَاكِمِينَ ۝٨
Alai sal laahu bi-ahkamil haakimeen
📖 ਪੰਜਾਬੀ ਵਿੱਚ
8਼ ਭਲਾਂ ਕੀ ਅੱਲਾਹ ਸਾਰੇ ਹਾਕਮਾਂ ਤੋਂ ਵੱਡਾ ਹਾਕਮ ਨਹੀਂ ਹੈ ?

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 6-8 — ਸੂਰਾ ਅਤ-ਤੀਨ

6إِلَّا الَّذِينَ آمَنُوا وَعَمِلُوا الصَّالِحَاتِ فَلَهُمْ أَجْرٌ غَيْرُ مَمْنُونٍ
6਼ ਪਰ ਜਿਹੜੇ ਲੋਕੀ (ਰੱਬ ਅਤੇ ਮੁਹੰਮਦ (ਸ:) ਦੀਆਂ ਗੱਲਾਂ ’ਤੇ) ਈਮਾਨ ਲਿਆਏ ਅਤੇ ਉਹਨਾਂ ਨੇ (.ਕੁਰਆਨ ਅਨੁਸਾਰ) ਚੰਗੇ ਕੰਮ ਵੀ ਕੀਤੇ। ਉਹਨਾਂ ਲਈ ਹੱਦੋਂ ਵੱਧ (ਚੰਗਾ) ਬਦਲਾ ਹੈ।
7فَمَا يُكَذِّبُكَ بَعْدُ بِالدِّينِ
7਼ (ਹੇ ਮਨੁੱਖ!) ਇਸ (.ਕੁਰਆਨ) ਤੋਂ ਬਾਅਦ ਵੀ ਤੈਨੂੰ ਕਿਹੜੀ ਗੱਲ ਨੇ ਬਦਲੇ ਵਾਲੇ ਦਿਨ ਨੂੰ ਝੁਠਲਾਉਣ ਲਈ ਪ੍ਰੇਰਿਤ ਕੀਤਾ ਹੈ।
8أَلَيْسَ اللَّهُ بِأَحْكَمِ الْحَاكِمِينَ
8਼ ਭਲਾਂ ਕੀ ਅੱਲਾਹ ਸਾਰੇ ਹਾਕਮਾਂ ਤੋਂ ਵੱਡਾ ਹਾਕਮ ਨਹੀਂ ਹੈ ?
ਅਤ-ਤੀਨਕੁਰਾਨ ਸੂਚੀ
8ਆਇਤ
MeccanRevelation
8ਆਇਤ

ਅਨੁਵਾਦ — ਅਤ-ਤੀਨ 8

ਸੂਰਾ ਅਤ-ਤੀਨ ਆਇਤ 8 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 8਼ ਭਲਾਂ ਕੀ ਅੱਲਾਹ ਸਾਰੇ ਹਾਕਮਾਂ ਤੋਂ ਵੱਡਾ ਹਾਕਮ ਨਹੀਂ…

ਸੂਰਾ ਆਇਤ 8/8 — ਸੂਰਾ ਅਤ-ਤੀਨ التين (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਤ-ਤੀਨ ਸੁਣੋ, ਸੂਰਾ ਅਤ-ਤੀਨ ਅਨੁਵਾਦ, ਸੂਰਾ ਅਤ-ਤੀਨ mp3, ਸੂਰਾ ਅਤ-ਤੀਨ pdf. ਆਇਤ 6–8. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Wednesday, September 30, 2026

Don't forget us in your sincere prayers