ਅਲ-ਅਲਕ · 14/19
ਅਨੁਵਾਦ ਉਚਾਰਨ — ਸੂਰਾ ਅਲ-ਅਲਕ
أَلَمْ يَعْلَم بِأَنَّ اللَّهَ يَرَىٰ ۝١٤
Alam y`alam bi-an nal lahaa yaraa
📖 ਪੰਜਾਬੀ ਵਿੱਚ
14਼ ਕੀ ਉਹ ਨਹੀਂ ਜਾਣਦਾ ਕਿ ਅੱਲਾਹ ਉਸ ਨੂੰ ਵੇਖ ਰਿਹਾ ਹੈ ?

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 12-16 — ਸੂਰਾ ਅਲ-ਅਲਕ

12أَوْ أَمَرَ بِالتَّقْوَىٰ
12਼ ਜਾਂ ਡਰ ਭਾਓ ਮੰਣਨ ਦੀ ਪ੍ਰੇਰਨਾ ਦਿੰਦਾ ਹੋਵੇ ?
13أَرَأَيْتَ إِن كَذَّبَ وَتَوَلَّىٰ
13਼ ਭਲਾਂ ਜੇਕਰ ਉਹ (ਹੱਕ ਨੂੰ) ਝੁਠਲਾਉਂਦਾ ਹੋਵੇ ਅਤੇ ਉਸ ਤੋਂ ਮੂੰਹ ਮੋੜਦਾ ਹੋਵੇ (ਫੇਰ ਕੀ ਹੋਵੇਗਾ)।
14أَلَمْ يَعْلَم بِأَنَّ اللَّهَ يَرَىٰ
14਼ ਕੀ ਉਹ ਨਹੀਂ ਜਾਣਦਾ ਕਿ ਅੱਲਾਹ ਉਸ ਨੂੰ ਵੇਖ ਰਿਹਾ ਹੈ ?
15كَلَّا لَئِن لَّمْ يَنتَهِ لَنَسْفَعًا بِالنَّاصِيَةِ
15਼ ਉੱਕਾ ਨਹੀਂ (ਰੱਬ ਤੋਂ ਡਰਦਾ), ਜੇ ਉਹ (ਆਪਣੀਆਂ ਕਰਤੂਤਾਂ ਤੋਂ) ਨਾ ਰੁਕਿਆ ਤਾਂ ਅਸੀਂ ਉਸ ਨੂੰ ਮੱਥੇ ਦੇ ਵਾਲਾਂ ਤੋਂ ਫੜ ਕੇ ਜ਼ਰੂਰ ਹੀ ਘਸੀਟਾਂਗੇ।
16نَاصِيَةٍ كَاذِبَةٍ خَاطِئَةٍ
16਼ ਉਹ ਮੱਥਾ ਜਿਹੜਾ ਦੋਸ਼ੀ ਹੈ।
ਅਲ-ਅਲਕਕੁਰਾਨ ਸੂਚੀ
19ਆਇਤ
MeccanRevelation
14ਆਇਤ

ਅਨੁਵਾਦ — ਅਲ-ਅਲਕ 14

ਸੂਰਾ ਅਲ-ਅਲਕ ਆਇਤ 14 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 14਼ ਕੀ ਉਹ ਨਹੀਂ ਜਾਣਦਾ ਕਿ ਅੱਲਾਹ ਉਸ ਨੂੰ ਵੇਖ…

ਸੂਰਾ ਆਇਤ 14/19 — ਸੂਰਾ ਅਲ-ਅਲਕ العلق (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਅਲਕ ਸੁਣੋ, ਸੂਰਾ ਅਲ-ਅਲਕ ਅਨੁਵਾਦ, ਸੂਰਾ ਅਲ-ਅਲਕ mp3, ਸੂਰਾ ਅਲ-ਅਲਕ pdf. ਆਇਤ 12–16. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Saturday, October 3, 2026

Don't forget us in your sincere prayers