ਅਲ-ਅਲਕ · 16/19
ਅਨੁਵਾਦ ਉਚਾਰਨ — ਅਲ-ਅਲਕ
نَاصِيَةٍ كَاذِبَةٍ خَاطِئَةٍ ۝١٦
Nasiyatin kazi batin khaatiyah
📖 ਪੰਜਾਬੀ ਵਿੱਚ
16਼ ਉਹ ਮੱਥਾ ਜਿਹੜਾ ਦੋਸ਼ੀ ਹੈ।

🎧 ਸੁਣੋ


📜 ਆਇਤ 14-18 — ਅਲ-ਅਲਕ

14أَلَمْ يَعْلَم بِأَنَّ اللَّهَ يَرَىٰ
14਼ ਕੀ ਉਹ ਨਹੀਂ ਜਾਣਦਾ ਕਿ ਅੱਲਾਹ ਉਸ ਨੂੰ ਵੇਖ ਰਿਹਾ ਹੈ ?
15كَلَّا لَئِن لَّمْ يَنتَهِ لَنَسْفَعًا بِالنَّاصِيَةِ
15਼ ਉੱਕਾ ਨਹੀਂ (ਰੱਬ ਤੋਂ ਡਰਦਾ), ਜੇ ਉਹ (ਆਪਣੀਆਂ ਕਰਤੂਤਾਂ ਤੋਂ) ਨਾ ਰੁਕਿਆ ਤਾਂ ਅਸੀਂ ਉਸ ਨੂੰ ਮੱਥੇ ਦੇ ਵਾਲਾਂ ਤੋਂ ਫੜ ਕੇ ਜ਼ਰੂਰ ਹੀ ਘਸੀਟਾਂਗੇ।
16نَاصِيَةٍ كَاذِبَةٍ خَاطِئَةٍ
16਼ ਉਹ ਮੱਥਾ ਜਿਹੜਾ ਦੋਸ਼ੀ ਹੈ।
17فَلْيَدْعُ نَادِيَهُ
17਼ ਸੋ ਉਸ ਨੂੰ ਚਾਹੀਦਾ ਹੈ ਕਿ (ਆਪਣੇ ਬਚਾ ਲਈ) ਆਪਣੇ ਸੰਗ ਬੈਠਣ ਉੱਠਣ ਵਾਲਿਆਂ ਨੂੰ ਬੁਲਾ ਲਵੇ।
18سَنَدْعُ الزَّبَانِيَةَ
18਼ ਅਤੇ ਅਸੀਂ ਵੀ ਅਜ਼ਾਬ ਦੇਣ ਵਾਲੇ ਫ਼ਰਿਸ਼ਤਿਆਂ ਨੰ ਬੁਲਾ ਲਿਆਂਗੇ।
ਅਲ-ਅਲਕਕੁਰਾਨ ਸੂਚੀ
19ਆਇਤ
MeccanRevelation
16ਆਇਤ

ਅਨੁਵਾਦ — ਅਲ-ਅਲਕ 16

ਸੂਰਾ ਅਲ-ਅਲਕ ਆਇਤ 16 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 16਼ ਉਹ ਮੱਥਾ ਜਿਹੜਾ ਦੋਸ਼ੀ ਹੈ।

ਸੂਰਾ ਆਇਤ 16/19 — ਅਲ-ਅਲਕ العلق (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਅਲ-ਅਲਕ ਸੁਣੋ, ਅਲ-ਅਲਕ ਅਨੁਵਾਦ, ਅਲ-ਅਲਕ mp3, ਅਲ-ਅਲਕ pdf. ਆਇਤ 14–18. ਪੰਜਾਬੀ ਵਿੱਚ: اردو.




ਕੁਰਆਨ ਸ਼ਰੀਫ਼


Tuesday, August 18, 2026

Don't forget us in your sincere prayers