ਅਲ-ਅਲਕ · 17/19
ਅਨੁਵਾਦ ਉਚਾਰਨ — ਸੂਰਾ ਅਲ-ਅਲਕ
فَلْيَدْعُ نَادِيَهُ ۝١٧
Fal yad`u naadiyah
📖 ਪੰਜਾਬੀ ਵਿੱਚ
17਼ ਸੋ ਉਸ ਨੂੰ ਚਾਹੀਦਾ ਹੈ ਕਿ (ਆਪਣੇ ਬਚਾ ਲਈ) ਆਪਣੇ ਸੰਗ ਬੈਠਣ ਉੱਠਣ ਵਾਲਿਆਂ ਨੂੰ ਬੁਲਾ ਲਵੇ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 15-19 — ਸੂਰਾ ਅਲ-ਅਲਕ

15كَلَّا لَئِن لَّمْ يَنتَهِ لَنَسْفَعًا بِالنَّاصِيَةِ
15਼ ਉੱਕਾ ਨਹੀਂ (ਰੱਬ ਤੋਂ ਡਰਦਾ), ਜੇ ਉਹ (ਆਪਣੀਆਂ ਕਰਤੂਤਾਂ ਤੋਂ) ਨਾ ਰੁਕਿਆ ਤਾਂ ਅਸੀਂ ਉਸ ਨੂੰ ਮੱਥੇ ਦੇ ਵਾਲਾਂ ਤੋਂ ਫੜ ਕੇ ਜ਼ਰੂਰ ਹੀ ਘਸੀਟਾਂਗੇ।
16نَاصِيَةٍ كَاذِبَةٍ خَاطِئَةٍ
16਼ ਉਹ ਮੱਥਾ ਜਿਹੜਾ ਦੋਸ਼ੀ ਹੈ।
17فَلْيَدْعُ نَادِيَهُ
17਼ ਸੋ ਉਸ ਨੂੰ ਚਾਹੀਦਾ ਹੈ ਕਿ (ਆਪਣੇ ਬਚਾ ਲਈ) ਆਪਣੇ ਸੰਗ ਬੈਠਣ ਉੱਠਣ ਵਾਲਿਆਂ ਨੂੰ ਬੁਲਾ ਲਵੇ।
18سَنَدْعُ الزَّبَانِيَةَ
18਼ ਅਤੇ ਅਸੀਂ ਵੀ ਅਜ਼ਾਬ ਦੇਣ ਵਾਲੇ ਫ਼ਰਿਸ਼ਤਿਆਂ ਨੰ ਬੁਲਾ ਲਿਆਂਗੇ।
19كَلَّا لَا تُطِعْهُ وَاسْجُدْ وَاقْتَرِب ۩
19਼ ਉੱਕਾ ਨਹੀਂ, ਤੁਸੀਂ ਉਸ (ਝੁਠਲਾਉਣ ਵਾਲੇ) ਦੇ ਪਿੱਛੇ ਨਹੀਂ ਲੱਗਣਾ, ਸਗੋਂ ਸਿਜਦਾ ਕਰੋ ਅਤੇ ਰੱਬ ਦੀ ਨੇੜਤਾ ਪ੍ਰਾਪਤ ਕਰੋ।
ਅਲ-ਅਲਕਕੁਰਾਨ ਸੂਚੀ
19ਆਇਤ
MeccanRevelation
17ਆਇਤ

ਅਨੁਵਾਦ — ਅਲ-ਅਲਕ 17

ਸੂਰਾ ਅਲ-ਅਲਕ ਆਇਤ 17 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 17਼ ਸੋ ਉਸ ਨੂੰ ਚਾਹੀਦਾ ਹੈ ਕਿ (ਆਪਣੇ ਬਚਾ ਲਈ)…

ਸੂਰਾ ਆਇਤ 17/19 — ਸੂਰਾ ਅਲ-ਅਲਕ العلق (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਅਲਕ ਸੁਣੋ, ਸੂਰਾ ਅਲ-ਅਲਕ ਅਨੁਵਾਦ, ਸੂਰਾ ਅਲ-ਅਲਕ mp3, ਸੂਰਾ ਅਲ-ਅਲਕ pdf. ਆਇਤ 15–19. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Friday, October 2, 2026

Don't forget us in your sincere prayers