ਅਲ-ਕਦਰ · 1/5
ਅਨੁਵਾਦ ਉਚਾਰਨ — ਅਲ-ਕਦਰ
إِنَّا أَنزَلْنَاهُ فِي لَيْلَةِ الْقَدْرِ ۝١
Innaa anzalnaahu fee lailatil qadr
📖 ਪੰਜਾਬੀ ਵਿੱਚ
1਼ ਬੇਸ਼ੱਕ ਅਸੀਂ ਇਸ (.ਕੁਰਆਨ) ਨੂੰ (ਰਮਜ਼ਾਨ ਮਹੀਨੇ ਦੀ) ਇਕ ਭਾਗਾਂ ਵਾਲੀ ਰਾਤ ਵਿਚ ਉਤਾਰਿਆ।1
🎧 ਸੁਣੋ

📜 ਆਇਤ 1-3 — ਅਲ-ਕਦਰ

1إِنَّا أَنزَلْنَاهُ فِي لَيْلَةِ الْقَدْرِ
1਼ ਬੇਸ਼ੱਕ ਅਸੀਂ ਇਸ (.ਕੁਰਆਨ) ਨੂੰ (ਰਮਜ਼ਾਨ ਮਹੀਨੇ ਦੀ) ਇਕ ਭਾਗਾਂ ਵਾਲੀ ਰਾਤ ਵਿਚ ਉਤਾਰਿਆ।1
2وَمَا أَدْرَاكَ مَا لَيْلَةُ الْقَدْرِ
2਼ ਅਤੇ ਤੁਸੀਂ ਭਲਾ ਕੀ ਜਾਣੋਂ ਕਿ ਉਹ ਭਾਗਾਂ ਵਾਲੀ ਰਾਤ ਕੀ ਹੈ ?
3لَيْلَةُ الْقَدْرِ خَيْرٌ مِّنْ أَلْفِ شَهْرٍ
3਼ ਇਹ ਭਾਗਾਂ ਵਾਲੀ ਰਾਤ (ਹਰ ਪੱਖੋਂ) ਹਜ਼ਾਰ ਮਹੀਨਿਆਂ ਤੋਂ ਵਧੀਆ ਹੈ।
ਅਲ-ਕਦਰਕੁਰਾਨ ਸੂਚੀ
5ਆਇਤ
MeccanRevelation
1ਆਇਤ

ਅਨੁਵਾਦ — ਅਲ-ਕਦਰ 1

ਸੂਰਾ ਅਲ-ਕਦਰ ਆਇਤ 1 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 1਼ ਬੇਸ਼ੱਕ ਅਸੀਂ ਇਸ (.ਕੁਰਆਨ) ਨੂੰ (ਰਮਜ਼ਾਨ ਮਹੀਨੇ ਦੀ) ਇਕ…

ਸੂਰਾ ਆਇਤ 1/5 — ਅਲ-ਕਦਰ القدر (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਅਲ-ਕਦਰ ਸੁਣੋ, ਅਲ-ਕਦਰ ਅਨੁਵਾਦ, ਅਲ-ਕਦਰ mp3, ਅਲ-ਕਦਰ pdf. ਆਇਤ 1–3. ਪੰਜਾਬੀ ਵਿੱਚ: اردو.




ਕੁਰਆਨ ਸ਼ਰੀਫ਼


Tuesday, August 18, 2026

Don't forget us in your sincere prayers