ਅਲ-ਕਦਰ · 2/5
ਅਨੁਵਾਦ ਉਚਾਰਨ — ਸੂਰਾ ਅਲ-ਕਦਰ
وَمَا أَدْرَاكَ مَا لَيْلَةُ الْقَدْرِ ۝٢
Wa maa adraaka ma lailatul qadr
📖 ਪੰਜਾਬੀ ਵਿੱਚ
2਼ ਅਤੇ ਤੁਸੀਂ ਭਲਾ ਕੀ ਜਾਣੋਂ ਕਿ ਉਹ ਭਾਗਾਂ ਵਾਲੀ ਰਾਤ ਕੀ ਹੈ ?

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 1-4 — ਸੂਰਾ ਅਲ-ਕਦਰ

1إِنَّا أَنزَلْنَاهُ فِي لَيْلَةِ الْقَدْرِ
1਼ ਬੇਸ਼ੱਕ ਅਸੀਂ ਇਸ (.ਕੁਰਆਨ) ਨੂੰ (ਰਮਜ਼ਾਨ ਮਹੀਨੇ ਦੀ) ਇਕ ਭਾਗਾਂ ਵਾਲੀ ਰਾਤ ਵਿਚ ਉਤਾਰਿਆ।1
2وَمَا أَدْرَاكَ مَا لَيْلَةُ الْقَدْرِ
2਼ ਅਤੇ ਤੁਸੀਂ ਭਲਾ ਕੀ ਜਾਣੋਂ ਕਿ ਉਹ ਭਾਗਾਂ ਵਾਲੀ ਰਾਤ ਕੀ ਹੈ ?
3لَيْلَةُ الْقَدْرِ خَيْرٌ مِّنْ أَلْفِ شَهْرٍ
3਼ ਇਹ ਭਾਗਾਂ ਵਾਲੀ ਰਾਤ (ਹਰ ਪੱਖੋਂ) ਹਜ਼ਾਰ ਮਹੀਨਿਆਂ ਤੋਂ ਵਧੀਆ ਹੈ।
4تَنَزَّلُ الْمَلَائِكَةُ وَالرُّوحُ فِيهَا بِإِذْنِ رَبِّهِم مِّن كُلِّ أَمْرٍ
4਼ ਇਸ ਰਾਤ ਵਿਚ ਫ਼ਰਿਸ਼ਤੇ ਅਤੇ ਰੂਹ (ਜਿਬਰਾਈਲ) ਆਪਣੇ ਰੱਬ ਦੇ ਹੁਕਮ ਨਾਲ ਹਰ ਕੰਮ ਲਈ (ਅਕਾਸ਼ ਤੋਂ ਧਰਤੀ ਉੱਤੇ) ਉੱਤਰਦੇ ਹਨ।
ਅਲ-ਕਦਰਕੁਰਾਨ ਸੂਚੀ
5ਆਇਤ
MeccanRevelation
2ਆਇਤ

ਅਨੁਵਾਦ — ਅਲ-ਕਦਰ 2

ਸੂਰਾ ਅਲ-ਕਦਰ ਆਇਤ 2 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 2਼ ਅਤੇ ਤੁਸੀਂ ਭਲਾ ਕੀ ਜਾਣੋਂ ਕਿ ਉਹ ਭਾਗਾਂ ਵਾਲੀ…

ਸੂਰਾ ਆਇਤ 2/5 — ਸੂਰਾ ਅਲ-ਕਦਰ القدر (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਕਦਰ ਸੁਣੋ, ਸੂਰਾ ਅਲ-ਕਦਰ ਅਨੁਵਾਦ, ਸੂਰਾ ਅਲ-ਕਦਰ mp3, ਸੂਰਾ ਅਲ-ਕਦਰ pdf. ਆਇਤ 1–4. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Tuesday, September 29, 2026

Don't forget us in your sincere prayers