ਅਲ-ਕਦਰ · 3/5
ਅਨੁਵਾਦ ਉਚਾਰਨ — ਅਲ-ਕਦਰ
لَيْلَةُ الْقَدْرِ خَيْرٌ مِّنْ أَلْفِ شَهْرٍ ۝٣
Lailatul qadri khairum min alfee shahr
📖 ਪੰਜਾਬੀ ਵਿੱਚ
3਼ ਇਹ ਭਾਗਾਂ ਵਾਲੀ ਰਾਤ (ਹਰ ਪੱਖੋਂ) ਹਜ਼ਾਰ ਮਹੀਨਿਆਂ ਤੋਂ ਵਧੀਆ ਹੈ।
🎧 ਸੁਣੋ

📜 ਆਇਤ 1-5 — ਅਲ-ਕਦਰ

1إِنَّا أَنزَلْنَاهُ فِي لَيْلَةِ الْقَدْرِ
1਼ ਬੇਸ਼ੱਕ ਅਸੀਂ ਇਸ (.ਕੁਰਆਨ) ਨੂੰ (ਰਮਜ਼ਾਨ ਮਹੀਨੇ ਦੀ) ਇਕ ਭਾਗਾਂ ਵਾਲੀ ਰਾਤ ਵਿਚ ਉਤਾਰਿਆ।1
2وَمَا أَدْرَاكَ مَا لَيْلَةُ الْقَدْرِ
2਼ ਅਤੇ ਤੁਸੀਂ ਭਲਾ ਕੀ ਜਾਣੋਂ ਕਿ ਉਹ ਭਾਗਾਂ ਵਾਲੀ ਰਾਤ ਕੀ ਹੈ ?
3لَيْلَةُ الْقَدْرِ خَيْرٌ مِّنْ أَلْفِ شَهْرٍ
3਼ ਇਹ ਭਾਗਾਂ ਵਾਲੀ ਰਾਤ (ਹਰ ਪੱਖੋਂ) ਹਜ਼ਾਰ ਮਹੀਨਿਆਂ ਤੋਂ ਵਧੀਆ ਹੈ।
4تَنَزَّلُ الْمَلَائِكَةُ وَالرُّوحُ فِيهَا بِإِذْنِ رَبِّهِم مِّن كُلِّ أَمْرٍ
4਼ ਇਸ ਰਾਤ ਵਿਚ ਫ਼ਰਿਸ਼ਤੇ ਅਤੇ ਰੂਹ (ਜਿਬਰਾਈਲ) ਆਪਣੇ ਰੱਬ ਦੇ ਹੁਕਮ ਨਾਲ ਹਰ ਕੰਮ ਲਈ (ਅਕਾਸ਼ ਤੋਂ ਧਰਤੀ ਉੱਤੇ) ਉੱਤਰਦੇ ਹਨ।
5سَلَامٌ هِيَ حَتَّىٰ مَطْلَعِ الْفَجْرِ
5਼ (ਉਹ ਪੂਰੀ ਰਾਤ) ਪਹੁ ਫੱਟਣ ਤਕ ਸਲਾਮਤੀ ਹੀ ਸਲਾਮਤੀ ਹੈ।
ਅਲ-ਕਦਰਕੁਰਾਨ ਸੂਚੀ
5ਆਇਤ
MeccanRevelation
3ਆਇਤ

ਅਨੁਵਾਦ — ਅਲ-ਕਦਰ 3

ਸੂਰਾ ਅਲ-ਕਦਰ ਆਇਤ 3 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 3਼ ਇਹ ਭਾਗਾਂ ਵਾਲੀ ਰਾਤ (ਹਰ ਪੱਖੋਂ) ਹਜ਼ਾਰ ਮਹੀਨਿਆਂ ਤੋਂ…

ਸੂਰਾ ਆਇਤ 3/5 — ਅਲ-ਕਦਰ القدر (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਅਲ-ਕਦਰ ਸੁਣੋ, ਅਲ-ਕਦਰ ਅਨੁਵਾਦ, ਅਲ-ਕਦਰ mp3, ਅਲ-ਕਦਰ pdf. ਆਇਤ 1–5. ਪੰਜਾਬੀ ਵਿੱਚ: اردو.




ਕੁਰਆਨ ਸ਼ਰੀਫ਼


Tuesday, August 18, 2026

Don't forget us in your sincere prayers