ਅਲ-ਬਯਿਨਾ · 3/8
ਅਨੁਵਾਦ ਉਚਾਰਨ — ਸੂਰਾ ਅਲ-ਬਯਿਨਾ
فِيهَا كُتُبٌ قَيِّمَةٌ ۝٣
Feeha kutubun qaiyimah
📖 ਪੰਜਾਬੀ ਵਿੱਚ
3਼ ਜਿਸ ਵਿਚ ਠੀਕ ਤੇ ਸੰਤੁਲਿਤ ਆਦੇਸ਼ ਹਨ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 1-5 — ਸੂਰਾ ਅਲ-ਬਯਿਨਾ

1لَمْ يَكُنِ الَّذِينَ كَفَرُوا مِنْ أَهْلِ الْكِتَابِ وَالْمُشْرِكِينَ مُنفَكِّينَ حَتَّىٰ تَأْتِيَهُمُ الْبَيِّنَةُ
1਼ ਅਹਲੇ ਕਿਤਾਬ ਭਾਵ ਯਹੂਦੀ ਤੇ ਈਸਾਈਆਂ ਵਿੱਚੋਂ ਕੁੱਝ ਕਾਫ਼ਿਰ ਤੇ ਮੁਸ਼ਰਿਕ (ਉਦੋਂ ਤਕ ਕੁਫ਼ਰ ਤੋਂ) ਰੁਕਣ ਵਾਲੇ ਨਹੀਂ ਸਨ, ਜਦੋਂ ਤਕ ਕਿ ਉਹਨਾਂ ਕੋਲ (ਰੱਬ ਵੱਲ) ਕੋਈ ਸਪਸ਼ਟ ਦਲੀਲ ਨਾ ਆ ਜਾਵੇ।
2رَسُولٌ مِّنَ اللَّهِ يَتْلُو صُحُفًا مُّطَهَّرَةً
2਼ (ਭਾਵ) ਅੱਲਾਹ ਵੱਲੋਂ ਇਕ ਪੈਗ਼ੰਬਰ ਆਵੇ, ਜਿਹੜਾ ਪਵਿੱਤਰ (.ਕੁਰਆਨ ਦੇ) ਪੰਨੇ ਪੜ੍ਹੇ।
3فِيهَا كُتُبٌ قَيِّمَةٌ
3਼ ਜਿਸ ਵਿਚ ਠੀਕ ਤੇ ਸੰਤੁਲਿਤ ਆਦੇਸ਼ ਹਨ।
4وَمَا تَفَرَّقَ الَّذِينَ أُوتُوا الْكِتَابَ إِلَّا مِن بَعْدِ مَا جَاءَتْهُمُ الْبَيِّنَةُ
4਼ ਅਤੇ ਜਿਨ੍ਹਾਂ ਲੋਕਾਂ ਨੂੰ ਕਿਤਾਬ ਦਿੱਤੀ ਗਈ ਸੀ ਉਹਨਾਂ ਵਿਚ ਮਤਭੇਦ ਉਹਨਾਂ ਕੋਲ ਖੁੱਲ੍ਹੀਆਂ ਦਲੀਲਾਂ ਆਉਣ ਤੋਂ ਮਗਰੋਂ ਹੋਏ।
5وَمَا أُمِرُوا إِلَّا لِيَعْبُدُوا اللَّهَ مُخْلِصِينَ لَهُ الدِّينَ حُنَفَاءَ وَيُقِيمُوا الصَّلَاةَ وَيُؤْتُوا الزَّكَاةَ ۚ وَذَٰلِكَ دِينُ الْقَيِّمَةِ
5਼ ਜਦ ਕਿ ਉਹਨਾਂ ਨੂੰ ਇਹੋ ਹੁਕਮ ਦਿੱਤਾ ਗਿਆ ਸੀ ਕਿ ਉਹ ਆਪਣੀ ਬੰਦਗੀ ਨੂੰ ਅੱਲਾਹ ਲਈ ਹੀ ਖ਼ਾਲਿਸ ਕਰਕੇ ਇਕਾਗਰ ਹੋਕੇ ਉਸੇ ਦੀ ਇਬਾਦਤ ਕਰਨ, ਉਹ ਨਮਾਜ਼ ਕਾਇਮ ਕਰਨ ਅਤੇ ਜ਼ਕਾਤ ਅਦਾ ਕਰਨ, ਇਹੋ ਸੱਚਾ ਧਰਮ ਹੈ।
ਅਲ-ਬਯਿਨਾਕੁਰਾਨ ਸੂਚੀ
8ਆਇਤ
MedinanRevelation
3ਆਇਤ

ਅਨੁਵਾਦ — ਅਲ-ਬਯਿਨਾ 3

ਸੂਰਾ ਅਲ-ਬਯਿਨਾ ਆਇਤ 3 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 3਼ ਜਿਸ ਵਿਚ ਠੀਕ ਤੇ ਸੰਤੁਲਿਤ ਆਦੇਸ਼ ਹਨ।

ਸੂਰਾ ਆਇਤ 3/8 — ਸੂਰਾ ਅਲ-ਬਯਿਨਾ البينة (Medinan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਬਯਿਨਾ ਸੁਣੋ, ਸੂਰਾ ਅਲ-ਬਯਿਨਾ ਅਨੁਵਾਦ, ਸੂਰਾ ਅਲ-ਬਯਿਨਾ mp3, ਸੂਰਾ ਅਲ-ਬਯਿਨਾ pdf. ਆਇਤ 1–5. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Tuesday, September 29, 2026

Don't forget us in your sincere prayers