ਅਲ-ਬਯਿਨਾ · 4/8
ਅਨੁਵਾਦ ਉਚਾਰਨ — ਸੂਰਾ ਅਲ-ਬਯਿਨਾ
وَمَا تَفَرَّقَ الَّذِينَ أُوتُوا الْكِتَابَ إِلَّا مِن بَعْدِ مَا جَاءَتْهُمُ الْبَيِّنَةُ ۝٤
Wa maa tafarraqal lazeena ootul kitaaba il-la mim b`adi ma jaa-at humul baiyyinah
📖 ਪੰਜਾਬੀ ਵਿੱਚ
4਼ ਅਤੇ ਜਿਨ੍ਹਾਂ ਲੋਕਾਂ ਨੂੰ ਕਿਤਾਬ ਦਿੱਤੀ ਗਈ ਸੀ ਉਹਨਾਂ ਵਿਚ ਮਤਭੇਦ ਉਹਨਾਂ ਕੋਲ ਖੁੱਲ੍ਹੀਆਂ ਦਲੀਲਾਂ ਆਉਣ ਤੋਂ ਮਗਰੋਂ ਹੋਏ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 2-6 — ਸੂਰਾ ਅਲ-ਬਯਿਨਾ

2رَسُولٌ مِّنَ اللَّهِ يَتْلُو صُحُفًا مُّطَهَّرَةً
2਼ (ਭਾਵ) ਅੱਲਾਹ ਵੱਲੋਂ ਇਕ ਪੈਗ਼ੰਬਰ ਆਵੇ, ਜਿਹੜਾ ਪਵਿੱਤਰ (.ਕੁਰਆਨ ਦੇ) ਪੰਨੇ ਪੜ੍ਹੇ।
3فِيهَا كُتُبٌ قَيِّمَةٌ
3਼ ਜਿਸ ਵਿਚ ਠੀਕ ਤੇ ਸੰਤੁਲਿਤ ਆਦੇਸ਼ ਹਨ।
4وَمَا تَفَرَّقَ الَّذِينَ أُوتُوا الْكِتَابَ إِلَّا مِن بَعْدِ مَا جَاءَتْهُمُ الْبَيِّنَةُ
4਼ ਅਤੇ ਜਿਨ੍ਹਾਂ ਲੋਕਾਂ ਨੂੰ ਕਿਤਾਬ ਦਿੱਤੀ ਗਈ ਸੀ ਉਹਨਾਂ ਵਿਚ ਮਤਭੇਦ ਉਹਨਾਂ ਕੋਲ ਖੁੱਲ੍ਹੀਆਂ ਦਲੀਲਾਂ ਆਉਣ ਤੋਂ ਮਗਰੋਂ ਹੋਏ।
5وَمَا أُمِرُوا إِلَّا لِيَعْبُدُوا اللَّهَ مُخْلِصِينَ لَهُ الدِّينَ حُنَفَاءَ وَيُقِيمُوا الصَّلَاةَ وَيُؤْتُوا الزَّكَاةَ ۚ وَذَٰلِكَ دِينُ الْقَيِّمَةِ
5਼ ਜਦ ਕਿ ਉਹਨਾਂ ਨੂੰ ਇਹੋ ਹੁਕਮ ਦਿੱਤਾ ਗਿਆ ਸੀ ਕਿ ਉਹ ਆਪਣੀ ਬੰਦਗੀ ਨੂੰ ਅੱਲਾਹ ਲਈ ਹੀ ਖ਼ਾਲਿਸ ਕਰਕੇ ਇਕਾਗਰ ਹੋਕੇ ਉਸੇ ਦੀ ਇਬਾਦਤ ਕਰਨ, ਉਹ ਨਮਾਜ਼ ਕਾਇਮ ਕਰਨ ਅਤੇ ਜ਼ਕਾਤ ਅਦਾ ਕਰਨ, ਇਹੋ ਸੱਚਾ ਧਰਮ ਹੈ।
6إِنَّ الَّذِينَ كَفَرُوا مِنْ أَهْلِ الْكِتَابِ وَالْمُشْرِكِينَ فِي نَارِ جَهَنَّمَ خَالِدِينَ فِيهَا ۚ أُولَٰئِكَ هُمْ شَرُّ الْبَرِيَّةِ
6਼ ਬੇਸ਼ੱਕ ਅਹਲੇ ਕਿਤਾਬ (ਤੌਰੈਤ ਅਤੇ ਇੰਜੀਲ ਦੇ ਮੰਣਨ ਵਾਲਿਆਂ) ਵਿੱਚੋਂ ਜਿਹੜੇ ਲੋਕਾਂ ਨੇ ਕੁਫ਼ਰ ਕੀਤਾ ਅਤੇ ਰੱਬ ਦਾ ਸਾਂਝੀ ਬਣਾਉਣ ਵਾਲੇ (ਮੁਸ਼ਰਿਕ) ਨਰਕ ਦੀ ਅੱਗ ਵਿਚ ਸੁੱਟੇ ਜਾਣਗੇ, ਜਿੱਥੇ ਉਹ ਸਦਾ ਲਈ ਰਹਿਣਗੇ। ਉਹੀਓ ਸਭ ਤੋਂ ਭੈੜੀ ਮਖਲੂਕ ਹੈ।1
ਅਲ-ਬਯਿਨਾਕੁਰਾਨ ਸੂਚੀ
8ਆਇਤ
MedinanRevelation
4ਆਇਤ

ਅਨੁਵਾਦ — ਅਲ-ਬਯਿਨਾ 4

ਸੂਰਾ ਅਲ-ਬਯਿਨਾ ਆਇਤ 4 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 4਼ ਅਤੇ ਜਿਨ੍ਹਾਂ ਲੋਕਾਂ ਨੂੰ ਕਿਤਾਬ ਦਿੱਤੀ ਗਈ ਸੀ ਉਹਨਾਂ…

ਸੂਰਾ ਆਇਤ 4/8 — ਸੂਰਾ ਅਲ-ਬਯਿਨਾ البينة (Medinan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਬਯਿਨਾ ਸੁਣੋ, ਸੂਰਾ ਅਲ-ਬਯਿਨਾ ਅਨੁਵਾਦ, ਸੂਰਾ ਅਲ-ਬਯਿਨਾ mp3, ਸੂਰਾ ਅਲ-ਬਯਿਨਾ pdf. ਆਇਤ 2–6. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Monday, September 28, 2026

Don't forget us in your sincere prayers