ਅਲ-ਬਯਿਨਾ · 5/8
ਅਨੁਵਾਦ ਉਚਾਰਨ — ਅਲ-ਬਯਿਨਾ
وَمَا أُمِرُوا إِلَّا لِيَعْبُدُوا اللَّهَ مُخْلِصِينَ لَهُ الدِّينَ حُنَفَاءَ وَيُقِيمُوا الصَّلَاةَ وَيُؤْتُوا الزَّكَاةَ ۚ وَذَٰلِكَ دِينُ الْقَيِّمَةِ ۝٥
Wa maa umiroo il-la liy`abu dul laaha mukhliseena lahud-deena huna faa-a wa yuqeemus salaahta wa yu-tuz zakaata; wa zaalika deenul qaiyimah
📖 ਪੰਜਾਬੀ ਵਿੱਚ
5਼ ਜਦ ਕਿ ਉਹਨਾਂ ਨੂੰ ਇਹੋ ਹੁਕਮ ਦਿੱਤਾ ਗਿਆ ਸੀ ਕਿ ਉਹ ਆਪਣੀ ਬੰਦਗੀ ਨੂੰ ਅੱਲਾਹ ਲਈ ਹੀ ਖ਼ਾਲਿਸ ਕਰਕੇ ਇਕਾਗਰ ਹੋਕੇ ਉਸੇ ਦੀ ਇਬਾਦਤ ਕਰਨ, ਉਹ ਨਮਾਜ਼ ਕਾਇਮ ਕਰਨ ਅਤੇ ਜ਼ਕਾਤ ਅਦਾ ਕਰਨ, ਇਹੋ ਸੱਚਾ ਧਰਮ ਹੈ।
🎧 ਸੁਣੋ

📜 ਆਇਤ 3-7 — ਅਲ-ਬਯਿਨਾ

3فِيهَا كُتُبٌ قَيِّمَةٌ
3਼ ਜਿਸ ਵਿਚ ਠੀਕ ਤੇ ਸੰਤੁਲਿਤ ਆਦੇਸ਼ ਹਨ।
4وَمَا تَفَرَّقَ الَّذِينَ أُوتُوا الْكِتَابَ إِلَّا مِن بَعْدِ مَا جَاءَتْهُمُ الْبَيِّنَةُ
4਼ ਅਤੇ ਜਿਨ੍ਹਾਂ ਲੋਕਾਂ ਨੂੰ ਕਿਤਾਬ ਦਿੱਤੀ ਗਈ ਸੀ ਉਹਨਾਂ ਵਿਚ ਮਤਭੇਦ ਉਹਨਾਂ ਕੋਲ ਖੁੱਲ੍ਹੀਆਂ ਦਲੀਲਾਂ ਆਉਣ ਤੋਂ ਮਗਰੋਂ ਹੋਏ।
5وَمَا أُمِرُوا إِلَّا لِيَعْبُدُوا اللَّهَ مُخْلِصِينَ لَهُ الدِّينَ حُنَفَاءَ وَيُقِيمُوا الصَّلَاةَ وَيُؤْتُوا الزَّكَاةَ ۚ وَذَٰلِكَ دِينُ الْقَيِّمَةِ
5਼ ਜਦ ਕਿ ਉਹਨਾਂ ਨੂੰ ਇਹੋ ਹੁਕਮ ਦਿੱਤਾ ਗਿਆ ਸੀ ਕਿ ਉਹ ਆਪਣੀ ਬੰਦਗੀ ਨੂੰ ਅੱਲਾਹ ਲਈ ਹੀ ਖ਼ਾਲਿਸ ਕਰਕੇ ਇਕਾਗਰ ਹੋਕੇ ਉਸੇ ਦੀ ਇਬਾਦਤ ਕਰਨ, ਉਹ ਨਮਾਜ਼ ਕਾਇਮ ਕਰਨ ਅਤੇ ਜ਼ਕਾਤ ਅਦਾ ਕਰਨ, ਇਹੋ ਸੱਚਾ ਧਰਮ ਹੈ।
6إِنَّ الَّذِينَ كَفَرُوا مِنْ أَهْلِ الْكِتَابِ وَالْمُشْرِكِينَ فِي نَارِ جَهَنَّمَ خَالِدِينَ فِيهَا ۚ أُولَٰئِكَ هُمْ شَرُّ الْبَرِيَّةِ
6਼ ਬੇਸ਼ੱਕ ਅਹਲੇ ਕਿਤਾਬ (ਤੌਰੈਤ ਅਤੇ ਇੰਜੀਲ ਦੇ ਮੰਣਨ ਵਾਲਿਆਂ) ਵਿੱਚੋਂ ਜਿਹੜੇ ਲੋਕਾਂ ਨੇ ਕੁਫ਼ਰ ਕੀਤਾ ਅਤੇ ਰੱਬ ਦਾ ਸਾਂਝੀ ਬਣਾਉਣ ਵਾਲੇ (ਮੁਸ਼ਰਿਕ) ਨਰਕ ਦੀ ਅੱਗ ਵਿਚ ਸੁੱਟੇ ਜਾਣਗੇ, ਜਿੱਥੇ ਉਹ ਸਦਾ ਲਈ ਰਹਿਣਗੇ। ਉਹੀਓ ਸਭ ਤੋਂ ਭੈੜੀ ਮਖਲੂਕ ਹੈ।1
7إِنَّ الَّذِينَ آمَنُوا وَعَمِلُوا الصَّالِحَاتِ أُولَٰئِكَ هُمْ خَيْرُ الْبَرِيَّةِ
7਼ ਪਰ ਜਿਹੜੇ ਈਮਾਨ ਲਿਆਏ ਅਤੇ ਉਹਨਾਂ ਨੇ ਨੇਕ ਕੰਮ ਵੀ ਕੀਤੇ, ਉਹੀਓ (ਸਾਰੀ) ਮਖ਼ਲੂਕ ਵਿੱਚੋਂ ਵਧੀਆ (ਲੋਕ) ਹਨ।
ਅਲ-ਬਯਿਨਾਕੁਰਾਨ ਸੂਚੀ
8ਆਇਤ
MedinanRevelation
5ਆਇਤ

ਅਨੁਵਾਦ — ਅਲ-ਬਯਿਨਾ 5

ਸੂਰਾ ਅਲ-ਬਯਿਨਾ ਆਇਤ 5 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 5਼ ਜਦ ਕਿ ਉਹਨਾਂ ਨੂੰ ਇਹੋ ਹੁਕਮ ਦਿੱਤਾ ਗਿਆ ਸੀ…

ਸੂਰਾ ਆਇਤ 5/8 — ਅਲ-ਬਯਿਨਾ البينة (Medinan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਅਲ-ਬਯਿਨਾ ਸੁਣੋ, ਅਲ-ਬਯਿਨਾ ਅਨੁਵਾਦ, ਅਲ-ਬਯਿਨਾ mp3, ਅਲ-ਬਯਿਨਾ pdf. ਆਇਤ 3–7. ਪੰਜਾਬੀ ਵਿੱਚ: اردو.




ਕੁਰਆਨ ਸ਼ਰੀਫ਼


Tuesday, August 18, 2026

Don't forget us in your sincere prayers