ਅਲ-ਬਯਿਨਾ · 7/8
ਅਨੁਵਾਦ ਉਚਾਰਨ — ਸੂਰਾ ਅਲ-ਬਯਿਨਾ
إِنَّ الَّذِينَ آمَنُوا وَعَمِلُوا الصَّالِحَاتِ أُولَٰئِكَ هُمْ خَيْرُ الْبَرِيَّةِ ۝٧
Innal lazeena aamanu wa `amilus saalihaati ula-ika hum khairul bareey yah
📖 ਪੰਜਾਬੀ ਵਿੱਚ
7਼ ਪਰ ਜਿਹੜੇ ਈਮਾਨ ਲਿਆਏ ਅਤੇ ਉਹਨਾਂ ਨੇ ਨੇਕ ਕੰਮ ਵੀ ਕੀਤੇ, ਉਹੀਓ (ਸਾਰੀ) ਮਖ਼ਲੂਕ ਵਿੱਚੋਂ ਵਧੀਆ (ਲੋਕ) ਹਨ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 5-8 — ਸੂਰਾ ਅਲ-ਬਯਿਨਾ

5وَمَا أُمِرُوا إِلَّا لِيَعْبُدُوا اللَّهَ مُخْلِصِينَ لَهُ الدِّينَ حُنَفَاءَ وَيُقِيمُوا الصَّلَاةَ وَيُؤْتُوا الزَّكَاةَ ۚ وَذَٰلِكَ دِينُ الْقَيِّمَةِ
5਼ ਜਦ ਕਿ ਉਹਨਾਂ ਨੂੰ ਇਹੋ ਹੁਕਮ ਦਿੱਤਾ ਗਿਆ ਸੀ ਕਿ ਉਹ ਆਪਣੀ ਬੰਦਗੀ ਨੂੰ ਅੱਲਾਹ ਲਈ ਹੀ ਖ਼ਾਲਿਸ ਕਰਕੇ ਇਕਾਗਰ ਹੋਕੇ ਉਸੇ ਦੀ ਇਬਾਦਤ ਕਰਨ, ਉਹ ਨਮਾਜ਼ ਕਾਇਮ ਕਰਨ ਅਤੇ ਜ਼ਕਾਤ ਅਦਾ ਕਰਨ, ਇਹੋ ਸੱਚਾ ਧਰਮ ਹੈ।
6إِنَّ الَّذِينَ كَفَرُوا مِنْ أَهْلِ الْكِتَابِ وَالْمُشْرِكِينَ فِي نَارِ جَهَنَّمَ خَالِدِينَ فِيهَا ۚ أُولَٰئِكَ هُمْ شَرُّ الْبَرِيَّةِ
6਼ ਬੇਸ਼ੱਕ ਅਹਲੇ ਕਿਤਾਬ (ਤੌਰੈਤ ਅਤੇ ਇੰਜੀਲ ਦੇ ਮੰਣਨ ਵਾਲਿਆਂ) ਵਿੱਚੋਂ ਜਿਹੜੇ ਲੋਕਾਂ ਨੇ ਕੁਫ਼ਰ ਕੀਤਾ ਅਤੇ ਰੱਬ ਦਾ ਸਾਂਝੀ ਬਣਾਉਣ ਵਾਲੇ (ਮੁਸ਼ਰਿਕ) ਨਰਕ ਦੀ ਅੱਗ ਵਿਚ ਸੁੱਟੇ ਜਾਣਗੇ, ਜਿੱਥੇ ਉਹ ਸਦਾ ਲਈ ਰਹਿਣਗੇ। ਉਹੀਓ ਸਭ ਤੋਂ ਭੈੜੀ ਮਖਲੂਕ ਹੈ।1
7إِنَّ الَّذِينَ آمَنُوا وَعَمِلُوا الصَّالِحَاتِ أُولَٰئِكَ هُمْ خَيْرُ الْبَرِيَّةِ
7਼ ਪਰ ਜਿਹੜੇ ਈਮਾਨ ਲਿਆਏ ਅਤੇ ਉਹਨਾਂ ਨੇ ਨੇਕ ਕੰਮ ਵੀ ਕੀਤੇ, ਉਹੀਓ (ਸਾਰੀ) ਮਖ਼ਲੂਕ ਵਿੱਚੋਂ ਵਧੀਆ (ਲੋਕ) ਹਨ।
8جَزَاؤُهُمْ عِندَ رَبِّهِمْ جَنَّاتُ عَدْنٍ تَجْرِي مِن تَحْتِهَا الْأَنْهَارُ خَالِدِينَ فِيهَا أَبَدًا ۖ رَّضِيَ اللَّهُ عَنْهُمْ وَرَضُوا عَنْهُ ۚ ذَٰلِكَ لِمَنْ خَشِيَ رَبَّهُ
8਼ ਉਹਨਾਂ ਦੀ ਜਜ਼ਾ (ਵਧੀਆ ਬਦਲਾ) ਉਹਨਾਂ ਦੇ ਰੱਬ ਕੋਲ ਸਦਾ ਰਹਿਣ ਵਾਲੇ ਬਾਗ਼ ਹਨ ਜਿਨ੍ਹਾਂ ਦੇ ਹੇਠ ਨਹਿਰਾਂ ਵਗਦੀਆਂ ਹਨ। ਉਹ (ਈਮਾਨ ਵਾਲੇ) ਸਦਾ ਲਈ ਉਸ ਵਿਚ ਰਹਿਣਗੇ, ਅੱਲਾਹ ਉਹਨਾਂ ਤੋਂ ਰਾਜ਼ੀ ਹੈ ਅਤੇ ਉਹ ਅੱਲਾਹ ਤੋਂ ਰਾਜ਼ੀ ਹਨ। ਇਹ (ਬਦਲਾ) ਉਹਨਾਂ ਨੂੰ ਹੀ ਮਿਲਦਾ ਹੈ, ਜਿਹੜੇ ਆਪਣੇ ਰੱਬ ਤੋਂ ਡਰਦੇ ਹੈ।
ਅਲ-ਬਯਿਨਾਕੁਰਾਨ ਸੂਚੀ
8ਆਇਤ
MedinanRevelation
7ਆਇਤ

ਅਨੁਵਾਦ — ਅਲ-ਬਯਿਨਾ 7

ਸੂਰਾ ਅਲ-ਬਯਿਨਾ ਆਇਤ 7 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 7਼ ਪਰ ਜਿਹੜੇ ਈਮਾਨ ਲਿਆਏ ਅਤੇ ਉਹਨਾਂ ਨੇ ਨੇਕ ਕੰਮ…

ਸੂਰਾ ਆਇਤ 7/8 — ਸੂਰਾ ਅਲ-ਬਯਿਨਾ البينة (Medinan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਬਯਿਨਾ ਸੁਣੋ, ਸੂਰਾ ਅਲ-ਬਯਿਨਾ ਅਨੁਵਾਦ, ਸੂਰਾ ਅਲ-ਬਯਿਨਾ mp3, ਸੂਰਾ ਅਲ-ਬਯਿਨਾ pdf. ਆਇਤ 5–8. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Wednesday, September 30, 2026

Don't forget us in your sincere prayers