ਅਜ਼-ਜ਼ਲਜ਼ਲਾ · 6/8
ਅਨੁਵਾਦ ਉਚਾਰਨ — ਸੂਰਾ ਅਜ਼-ਜ਼ਲਜ਼ਲਾ
يَوْمَئِذٍ يَصْدُرُ النَّاسُ أَشْتَاتًا لِّيُرَوْا أَعْمَالَهُمْ ۝٦
Yawma iziy yas durun naasu ash tatal liyuraw a`maalahum
📖 ਪੰਜਾਬੀ ਵਿੱਚ
6਼ ਉਸ ਦਿਨ ਲੋਕੀ ਵੱਖਰੇ ਵੱਖਰੇ ਹੋ ਕੇ ਪਰਤਣਗੇ ਤਾਂ ਜੋ ਉਹਨਾਂ ਨੂੰ ਉਹਨਾਂ ਦੇ ਕਰਮ ਵਿਖਾਏ ਜਾਣ। 1

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 4-8 — ਸੂਰਾ ਅਜ਼-ਜ਼ਲਜ਼ਲਾ

4يَوْمَئِذٍ تُحَدِّثُ أَخْبَارَهَا
4਼ ਉਸ ਦਿਨ ਉਹ ਆਪਣੇ (ਆਪ ’ਤੇ ਬੀਤੇ ਹੋਏ) ਹਾਲਾਤ ਵਰਣਨ ਕਰੇਗੀ।
5بِأَنَّ رَبَّكَ أَوْحَىٰ لَهَا
5਼ ਕਿਉਂ ਜੋ ਤੁਹਾਡਾ ਰੱਬ ਉਸ ਨੂੰ (ਇਹੋ) ਹੁਕਮ ਦੇਵੇਗਾ।
6يَوْمَئِذٍ يَصْدُرُ النَّاسُ أَشْتَاتًا لِّيُرَوْا أَعْمَالَهُمْ
6਼ ਉਸ ਦਿਨ ਲੋਕੀ ਵੱਖਰੇ ਵੱਖਰੇ ਹੋ ਕੇ ਪਰਤਣਗੇ ਤਾਂ ਜੋ ਉਹਨਾਂ ਨੂੰ ਉਹਨਾਂ ਦੇ ਕਰਮ ਵਿਖਾਏ ਜਾਣ। 1
7فَمَن يَعْمَلْ مِثْقَالَ ذَرَّةٍ خَيْرًا يَرَهُ
7਼ ਸੋ ਜਿਸ ਨੇ ਰਤਾ ਭਰ ਵੀ ਨੇਕੀ ਕੀਤੀ ਹੋਵੇਗੀ ਉਹ ਉਸ ਨੂੰ ਵੇਖ ਲਵੇਗਾ।
8وَمَن يَعْمَلْ مِثْقَالَ ذَرَّةٍ شَرًّا يَرَهُ
8਼ ਅਤੇ ਜਿਸ ਨੇ ਰਤਾ ਭਰ ਵੀ ਬੁਰਾਈ ਕੀਤੀ ਹੋਵੇਗੀ ਉਹ ਉਸ ਨੂੰ ਵੇਖ ਲਵੇਗਾ।
ਅਜ਼-ਜ਼ਲਜ਼ਲਾਕੁਰਾਨ ਸੂਚੀ
8ਆਇਤ
MedinanRevelation
6ਆਇਤ

ਅਨੁਵਾਦ — ਅਜ਼-ਜ਼ਲਜ਼ਲਾ 6

ਸੂਰਾ ਅਜ਼-ਜ਼ਲਜ਼ਲਾ ਆਇਤ 6 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 6਼ ਉਸ ਦਿਨ ਲੋਕੀ ਵੱਖਰੇ ਵੱਖਰੇ ਹੋ ਕੇ ਪਰਤਣਗੇ ਤਾਂ…

ਸੂਰਾ ਆਇਤ 6/8 — ਸੂਰਾ ਅਜ਼-ਜ਼ਲਜ਼ਲਾ الزلزلة (Medinan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਜ਼-ਜ਼ਲਜ਼ਲਾ ਸੁਣੋ, ਸੂਰਾ ਅਜ਼-ਜ਼ਲਜ਼ਲਾ ਅਨੁਵਾਦ, ਸੂਰਾ ਅਜ਼-ਜ਼ਲਜ਼ਲਾ mp3, ਸੂਰਾ ਅਜ਼-ਜ਼ਲਜ਼ਲਾ pdf. ਆਇਤ 4–8. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Thursday, October 1, 2026

Don't forget us in your sincere prayers