سورة الفاتحة بالبنجابية
ਸ਼ੁਰੂ ਅੱਲਾਹ ਦੇ ਨਾਮ ਨਾਲ ਜਿਹੜਾ ਅਤਿਅੰਤ ਮਿਹਰਬਾਨ ਅਤੇ ਰਹਿਮ ਫ਼ਰਮਾਉਣ ਵਾਲਾ ਹੈ। |
ਸੰਪੂਰਨ ਪ੍ਰਸੰਸਾ ਅੱਲਾਹ ਦੇ ਲਈ ਹੈ। ਜੋ ਸਾਰੇ ਜਹਾਨਾਂ ਦਾ ਪਾਲਣਹਾਰ ਹੈ। |
ਅਤਿਅੰਤ ਕਿਰਪਾਲੂ ਅਤੇ ਦਿਆਲੂ ਹੈ। |
ਇਨਸਾਫ਼ ਦੇ ਦਿਨ ਦਾ ਮਾਲਕ ਹੈ। |
ਹੇ ਅੱਲਾਹ! ਅਸੀਂ ਤੇਰੀ ਹੀ ਬੰਦਗੀ ਕਰਦੇ ਹਾਂ ਅਤੇ ਤੇਰੇ ਤੋਂ ਹੀ ਮਦਦ ਚਾਹੁੰਦੇ ਹਾਂ। |
ਸਾਨੂੰ ਸਿੱਧਾ ਰਸਤਾ ਦਿਖਾ। |
صِرَاطَ الَّذِينَ أَنْعَمْتَ عَلَيْهِمْ غَيْرِ الْمَغْضُوبِ عَلَيْهِمْ وَلَا الضَّالِّينَ(7) ਉਨ੍ਹਾਂ ਲੋਕਾਂ ਦਾ ਰਸਤਾ (ਦਿਖਾ) ਜਿਨ੍ਹਾਂ ਤੇ ਤੁਹਾਡੀ ਕਿਰਪਾ ਹੋਈ। ਉਨ੍ਹਾਂ ਦਾ ਰਸਤਾ ਨਹੀਂ, ਜਿਨ੍ਹਾਂ ਤੇ ਤੇਰਾ ਕ੍ਰੋਧ ਹੋਇਆ ਅਤੇ ਨਾ ਉਨ੍ਹਾਂ ਲੋਕਾਂ ਦਾ ਜਿਹੜੇ ਸਿੱਧੇ ਰਸਤੇ ਤੋਂ ਭਟਕ ਗਏ। |
المزيد من السور باللغة البنجابية:
تحميل سورة الفاتحة بصوت أشهر القراء :
قم باختيار القارئ للاستماع و تحميل سورة الفاتحة كاملة بجودة عالية
أحمد العجمي
خالد الجليل
سعد الغامدي
سعود الشريم
عبد الباسط
عبد الله الجهني
علي الحذيفي
فارس عباد
ماهر المعيقلي
محمد جبريل
المنشاوي
الحصري
مشاري العفاسي
ناصر القطامي
ياسر الدوسري
Tuesday, November 5, 2024
لا تنسنا من دعوة صالحة بظهر الغيب