La sourate Al-Qariah en Pendjabi
الْقَارِعَةُ(1) 1਼ ਖੜਖੜਾ ਦੇਣ ਵਾਲੀ (ਆਫ਼ਤ ਜ਼ਰੂਰ ਆਵੇਗੀ)। |
2਼ ਭਲਾਂ ਕੀ ਹੈ ਉਹ ਖੜਖੜਾ ਦੇਣ ਵਾਲੀ (ਘਟਨਾ)? |
3਼ ਅਤੇ ਤੁਸੀਂ ਕੀ ਜਾਣੋਂ ਕਿ ਉਹ ਖੜਖੜਾ ਦੇਣ ਵਾਲੀ (ਆਫ਼ਤ) ਕੀ ਹੈ ? |
4਼ (ਇਹ ਉਹ ਦਿਨ ਹੈ) ਜਦੋਂ ਲੋਕੀ (ਐਵੇਂ) ਹੋ ਜਾਣਗੇ, ਜਿਵੇਂ ਖਿਲਰੇ ਹੋਏ ਭਮੱਕੜ। |
5਼ ਅਤੇ ਪਹਾੜ ਪਿੰਜੀ ਹੋਈ ਰੰਗ-ਬਰੰਗੀ ਉੱਨ ਵਾਂਗ ਹੋ ਜਾਣਗੇ। |
6਼ ਅਤੇ ਫੇਰ (ਉਸ ਦਿਨ) ਜਿਸ ਵਿਅਕਤੀ ਦਾ ਪਾਲੜਾ (ਨੇਕ ਅਮਲਾਂ ਨਾਲ) ਭਾਰੀ ਹੋਵੇਗਾ। |
7਼ ਉਹ (ਸਵਰਗ ਵਿਚ) ਆਪਣੀ ਮਨ ਭਾਉਂਦੀ ਜ਼ਿੰਦਗੀ ਵਿਚ ਹੋਵੇਗਾ। |
8਼ ਅਤੇ ਜਿਸ ਵਿਅਕਤੀ ਦੇ ਪਲੜੇ ਹਲਕੇ ਹੋਣਗੇ। |
9਼ ਤਾਂ ਉਸ ਦਾ ਟਿਕਾਣਾ ‘ਹਾਵਿਆ’ ਹੋਵੇਗਾ। |
10਼ ਅਤੇ ਤੁਹਾਨੂੰ ਕੀ ਖ਼ਬਰ ਕਿ ਇਹ (ਹਾਵਿਆ) ਕੀ ਹੈ ? |
نَارٌ حَامِيَةٌ(11) 11਼ ਉਹ ਇਕ ਦਹਕਦੀ ਹੋਈ (ਨਰਕ ਦੀ) ਅੱਗ ਹੈ। |
Plus de sourates en Pendjabi :
Téléchargez la sourate avec la voix des récitants du Coran les plus célèbres :
Téléchargez le fichier mp3 de la sourate Al-Qariah : choisissez le récitateur pour écouter et télécharger la sourate Al-Qariah complète en haute qualité.















Donnez-nous une invitation valide