La sourate Al-Maun en Pendjabi
1਼ ਕੀ ਤੁਸੀਂ (ਹੇ ਨਬੀ!) ਉਸ ਵਿਅਕਤੀ ਨੂੰ ਵੇਖਿਆ ਹੈ ਜਿਹੜਾ ਬਦਲੇ ਦੇ ਦਿਨ (ਕਿਅਮਤ) ਨੂੰ ਝੁਠਲਾਉਂਦਾ ਹੈ। 1 |
2਼ ਇਹ ਉਹ ਵਿਅਕਤੀ ਰੁ ਜਿਹੜਾ (ਯਤੀਮ) ਨੂੰ ਧੱਕੇ ਦਿੰਦਾਂ ਹੈ। 2 |
3਼ ਅਤੇ ਮੁਥਾਜਾਂ ਨੂੰ ਭੋਜਨ ਕਰਵਾਉਣ ਲਈ ਦੂਜਿਆਂ ਨੂੰ ਪ੍ਰੇਰਿਤ ਨਹੀਂ ਕਰਦਾ। |
4਼ ਉਹਨਾਂ ਨਮਾਜ਼ੀਆਂ ਲਈ ਤਬਾਹੀ ਹੈ। |
5਼ ਜਿਹੜੇ ਆਪਣੀਆਂ ਨਮਾਜ਼ਾਂ ਪ੍ਰਤੀ ਅਣਗੈਲੀਆਂ ਵਰਤਦੇ ਹਨ। |
6਼ ਉਹ (ਵੀ) ਜਿਹੜੇ ਵਿਖਾਵਾ ਕਰਦੇ ਹਨ। |
7਼ ਅਤੇ ਉਹਨਾਂ ਲਈ ਵੀ (ਤਬਾਹੀ ਹੈ) ਜਿਹੜੇ ਆਮ ਵਰਤਨ ਵਿਚ ਆਉਣ ਵਾਲਿਆਂ ਚੀਜ਼ਾਂ ਦੇਣ ਤੋਂ ਨਾ-ਨੁੱਕਰ ਕਰ ਦਿੰਦੇ ਹਨ। |
Plus de sourates en Pendjabi :
Téléchargez la sourate avec la voix des récitants du Coran les plus célèbres :
Téléchargez le fichier mp3 de la sourate Al-Maun : choisissez le récitateur pour écouter et télécharger la sourate Al-Maun complète en haute qualité.















Donnez-nous une invitation valide