La sourate An-Nasr en Pendjabi
ਜਦੋਂ ਅੱਲਾਹ ਦੀ ਮਦਦ ਆ ਗਈ ਅਤੇ ਜਿੱਤ (ਹੋ ਗਈ)। |
وَرَأَيْتَ النَّاسَ يَدْخُلُونَ فِي دِينِ اللَّهِ أَفْوَاجًا(2) ਅਤੇ ਤੁਸੀਂ ਦੇਖੋਗੇ ਕਿ ਲੋਕ ਜਥਿਆਂ ਦੇ ਜੱਥੇ ਅੱਲਾਹ ਦੇ ਦੀਨ ਵਿਚ ਸ਼ਾਮਿਲ ਹੋ ਰਹੇ ਹਨ। |
فَسَبِّحْ بِحَمْدِ رَبِّكَ وَاسْتَغْفِرْهُ ۚ إِنَّهُ كَانَ تَوَّابًا(3) ਤਾਂ ਆਪਣੇ ਰੱਬ ਦੀ ਸਿਫ਼ਤ ਸਲਾਹ ਕਰੋ, ਉਸ ਦੀ ਪ੍ਰਸੰਸਾ ਦੇ ਨਾਲ ਅਤੇ ਉਸ ਤੋਂ ਮੁਆਫ਼ੀ ਮੰਗੋ। ਬੇਸ਼ੱਕ ਉਹ ਮੁਆਫ਼ ਕਰਨ ਵਾਲਾ ਹੈ। |
Plus de sourates en Pendjabi :
Téléchargez la sourate avec la voix des récitants du Coran les plus célèbres :
Téléchargez le fichier mp3 de la sourate An-Nasr : choisissez le récitateur pour écouter et télécharger la sourate An-Nasr complète en haute qualité.















Donnez-nous une invitation valide