La sourate Al-Masad en Pendjabi
1਼ ਟੁਟ ਜਾਣ ਅਬੂ-ਲਹਬ ਦੇ ਹਥ, ਉਹ ਤਾਂ ਬਰਬਾਦ ਹੋ ਗਿਆ। 1 |
2਼ ਨਾ ਹੀ ਉਸ ਦੇ ਧਨ ਨੇ ਅਤੇ ਨਾ ਹੀ ਉਸ ਦੇ (ਅਮਲਾਂ ਦੀ) ਕਮਾਈ ਨੇ ਉਸ ਨੂੰ ਕੋਈ ਲਾਭ ਦਿੱਤਾ। |
3਼ ਜ਼ਰੂਰ ਹੀ ਉਹ ਲਾਟਾਂ ਮਾਰਦੀ ਹੋਈ ਅੱਗ ਵਿਚ ਦਾਖ਼ਲ ਹੋਵੇਗਾ। |
4਼ ਉਸ ਦੀ ਪਤਨੀ ਵੀ, ਜਿਹੜੀ ਲਾਈ ਬੁਝਾਈ ਕਰਨ ਵਾਲੀ ਹੈ (ਉਹ ਵੀ ਉਸ ਦੇ ਨਾਲ ਹੀ ਹੋਵੇਗੀ)। |
5਼ ਉਸ ਦੀ ਗਰਦਨ ਵਿਚ ਮੁੰਜ ਦੀ ਰੱਸੀ ਹੋਵੇਗੀ। |
Plus de sourates en Pendjabi :
Téléchargez la sourate avec la voix des récitants du Coran les plus célèbres :
Téléchargez le fichier mp3 de la sourate Al-Masad : choisissez le récitateur pour écouter et télécharger la sourate Al-Masad complète en haute qualité.















Donnez-nous une invitation valide