La sourate An-Nas en Pendjabi
1਼ (ਹੇ ਨਬੀ!) ਆਖ ਦਿਓ ਕਿ ਮੈਂ ਮਨੁੱਖਾਂ ਦੇ ਰੱਬ ਦੀ ਸ਼ਰਨ ਵਿਚ ਆਉਂਦਾ ਹਾਂ। |
2਼ ਸਾਰੇ ਮਨੁੱਖਾਂ ਦੇ ਪਾਤਸ਼ਾਹ ਦੀ (ਸ਼ਰਨ ਵਿਚ)।1 |
3਼ ਅਤੇ ਸਾਰੇ ਮਨੁੱਖਾਂ ਦੇ ਇਸ਼ਟ (ਅੱਲਾਹ) ਦੀ (ਸ਼ਰਨ ਵਿਚ ਆਉਂਦਾ ਹਾਂ)। |
4਼ ਉਸ ਭਰਮ ਭੁਲੇਖਾ ਪਾਉਣ ਵਾਲੇ ਸ਼ੈਤਾਨ ਦੀ ਬੁਰਾਈ ਤੋਂ (ਬਚਣ ਲਈ), ਜਿਹੜਾ (ਅੱਲਾਹ ਦਾ ਨਾਂ ਸੁਣਦੇ ਹੀ) ਭੱਜ ਜਾਂਦਾ ਹੈ। 2 |
5਼ ਜਿਹੜਾ ਲੋਕਾਂ ਦੇ ਮਨਾਂ ਵਿਚ ਭਰਮ ਭੁਲੇਖੇ ਪਾਉਂਦਾ ਹੈ। |
6਼ ਉਹ ਭਾਵੇਂ ਜਿੰਨਾਂ ਵਿੱਚੋਂ ਹੋਵੇ ਜਾਂ ਮਨੁੱਖਾਂ ਵਿੱਚੋਂ। |
Plus de sourates en Pendjabi :
Téléchargez la sourate avec la voix des récitants du Coran les plus célèbres :
Téléchargez le fichier mp3 de la sourate An-Nas : choisissez le récitateur pour écouter et télécharger la sourate An-Nas complète en haute qualité.















Donnez-nous une invitation valide