La sourate Al-Ala en Pendjabi
ਆਪਣੇ ਪਾਲਣਹਾਰ ਦੇ ਨਾਮ ਦੀ ਪਵਿੱਤਰਤਾ ਦਾ ਵਰਨਣ ਕਰੋ, ਜਿਹੜਾ ਸਭ ਤੋਂ ਸ੍ਰੇਸ਼ਟ ਹੈ। |
ਜਿਸ ਨੇ ਪੈਦਾ ਕੀਤਾ ਫਿਰ ਸਵਾਰਿਆ। |
ਜਿਸ ਨੇ (ਸਮਝ ਦਿੱਤੀ) ਠਹਿਰਾਇਆ ਅਤੇ ਫਿਰ ਰਾਹ ਵਿਖਾਇਆ। |
ਜਿਸ ਨੇ ਘਾਹ (ਚਾਰਾ) ਪੈਦਾ ਕੀਤਾ। |
ਫਿਰ ਉਸ ਨੂੰ ਕਾਲੇ ਰੰਗ ਦਾ ਕੂੜਾ ਬਣਾ ਦਿੱਤਾ। |
ਅਸੀਂ ਤੁਹਾਨੂੰ ਪੜ੍ਹਾਵਾਂਗੇ, ਫਿਰ ਤੁਸੀਂ ਨਹੀਂ ਭੁਲੋਗੇ। |
إِلَّا مَا شَاءَ اللَّهُ ۚ إِنَّهُ يَعْلَمُ الْجَهْرَ وَمَا يَخْفَىٰ(7) ਪਰੰਤੂ ਜੋ ਅੱਲਾਹ ਚਾਹੇ, ਉਹ ਜਾਣਦਾ ਹੈ, ` ਗੁੱਝੀਆਂ ਵੀ ਅਤੇ ਪ੍ਰਗਟ ਵੀ। |
ਅਤੇ ਅਸੀਂ ਤੁਹਾਨੂੰ ਸੌਖੇ ਰਾਹ ਤੇ ਲੈ ਚਲਾਂਗੇ। |
ਤਾਂ ਸਿੱਖਿਆ ਦੇਵੇਂ, ਜੇਕਰ ਸਿੱਖਿਆ ਲਾਭ ਦੇਵੇ। |
ਉਹ ਬੰਦਾ ਉਪਦੇਸ਼ ਸਵੀਕਾਰ ਕਰੇਗਾ ਜਿਹੜਾ ਡਰਦਾ ਹੈ। |
ਉਹ ਜਿਹੜਾ ਅਭਾਗਾ ਹੋਵੇਗਾ, ਉਸ ਤੋਂ ਮੂੰਹ ਮੋੜੇਗਾ। |
ਉਹ ਵੱਡੀ ਅੱਗ ਵਿਚ ਡਿੱਗੇਗਾ। |
ਉਹ ਨਾ ਉਸ ਵਿਚ ਮਰੇਗਾ ਅਤੇ ਨਾਂ ਜਿਉਂਦਾ ਰਹੇਗਾ। |
ਉਹ ਸਫ਼ਲ ਹੋਇਆ ਜਿਸ ਨੇ ਆਪਣੇ ਆਪ ਨੂੰ ਪਵਿੱਤਰ ਕੀਤਾ। |
ਅਤੇ ਅਪਣੇ ਰੱਬ ਦਾ ਨਾਮ ਲਿਆ, ਫਿਰ ਨਮਾਜ਼ ਪੜ੍ਹੀ। |
ਸਗੋਂ ਤੁਸੀਂ ਢੁਨਿਆਵੀ ਜੀਵਨ ਨੂੰ ਅਹਮੀਅਤ ਦਿੰਦੇ ਹੋ। |
ਅਤੇ ਪ੍ਰਲੋਕ ਬਿਹਤਰ ਹੈ ਅਤੇ ਸਥਾਈ ਹੈ। |
ਇਹ ਪਹਿਲੇ ਸਹੀਫ਼ਿਆਂ (ਗ੍ਰੰਥਾਂ? ਵਿਚ ਵੀ ਹੈ।) |
ਮੂਸਾ ਅਤੇ ਇਬਰਾਹੀਮ ਦੇ ਸਹੀਫ਼ਿਆਂ ਵਿਚ। |
Plus de sourates en Pendjabi :
Téléchargez la sourate avec la voix des récitants du Coran les plus célèbres :
Téléchargez le fichier mp3 de la sourate Al-Ala : choisissez le récitateur pour écouter et télécharger la sourate Al-Ala complète en haute qualité.















Donnez-nous une invitation valide