La sourate Al-Balad en Pendjabi
ਨਹੀਂ, ਮੈਂ ਸਹੁੰ ਖਾਂਦਾ ਹਾਂ ਇਸ ਸ਼ਹਿਰ (ਮੱਕਾ) ਦੀ। |
ਅਤੇ ਤੁਸੀਂ ਇਸ ਵਿਚ ਵਸਦੇ ਹੋ। |
ਅਤੇ ਸਹੁੰ ਹੈ ਪਿਤਾ (ਆਦਮ) ਅਤੇ ਉਸ ਦੀ ਔਲਾਦ ਦੀ। |
ਅਸੀਂ ਮਨੁੱਖ ਨੂੰ ਮਿਹਨਤ ਅਤੇ ਮੁਸ਼ਕਲਾਂ (ਵਿਚ ਰਹਿਣ ਲਈ?) ਬਣਾਇਆ ਹੈ। |
ਕੀ ਉਹ ਸਮਝਦਾ ਹੈ ਕਿ ਉਸ ਤੇ ਕਿਸੇ ਦਾ ਜ਼ੋਰ ਨਹੀਂ। |
ਆਖਦਾ ਹੈ ਕਿ ਮੈਂ ਬਹੁਤ ਸਾਰਾ ਮਾਲ ਖ਼ਰਚ ਕਰ ਦਿੱਤਾ। |
ਕੀ ਉਹ ਸਮਝਦਾ ਹੈ ਕਿ ਕਿਸੇ ਨੇ ਉਸ ਨੂੰ ਨਹੀਂ ਦੇਖਿਆ। |
ਕੀ ਅਸੀਂ ਉਨ੍ਹਾਂ ਨੂੰ ਦੋ ਅੱਖਾਂ ਨਹੀਂ ਦਿੱਤੀਆਂ |
ਇੱਕ ਜੀਭ ਅਤੇ ਦੋ ਬੁੱਲ੍। |
ਅਤੇ ਅਸੀਂ ਉਨ੍ਹਾਂ ਨੂੰ ਦੋ ਰਾਹ ਦੱਸ ਦਿੱਤੇ। |
ਫਿਰ ਉਹ ਘਾਟੀ ਤੇ ਨਹੀਂ ਚੜ੍ਹਿਆ। |
ਤੁਸੀਂ ਕੀ ਸਮਝੋ ਕਿ ਇਹ ਘਾਟੀ ਕੀ ਹੈ। |
فَكُّ رَقَبَةٍ(13) (ਗੁਲਾਮੀ ਤੋਂ) ਕਿਸੇ ਦੀ ਗਰਦਨ ਨੂੰ ਛਡਾਉਣਾ। |
ਜਾਂ ਭੁੱਖੇ ਨੂੰ ਭੋਜਨ ਖਵਾਉਣਾ। |
ਅਨਾਥ ਰਿਸ਼ਤੇਦਾਰ ਨੂੰ। |
ਜਾਂ ਮਿੱਟੀ ਵਿਚ ਰੂਲੇ ਬੇਸਹਾਰਾ ਨੂੰ। |
ثُمَّ كَانَ مِنَ الَّذِينَ آمَنُوا وَتَوَاصَوْا بِالصَّبْرِ وَتَوَاصَوْا بِالْمَرْحَمَةِ(17) ਫਿਰ ਉਹ ਉਨ੍ਹਾਂ ਲੋਕਾਂ ਵਿਚੋਂ ਹੋਵੇ, ਜਿਹੜਾ ਈਮਾਨ ਲਿਆਵੇ ਅਤੇ ਇੱਕ-ਦੂਜੇ ਨੂੰ ਧੀਰਜ ਅਤੇ ਹਮਦਰਦੀ ਦੀ ਨਸੀਹਤ ਕੀਤੀ। |
ਇਹ ਲੋਕ ਹੀ ਭਾਗਾਂ ਵਾਲੇ ਹਨ। |
وَالَّذِينَ كَفَرُوا بِآيَاتِنَا هُمْ أَصْحَابُ الْمَشْأَمَةِ(19) ਅਤੇ ਜਿਹੜੇ ਆਇਤਾਂ ਤੋਂ ਇਨਕਾਰ ਕਰਨ ਵਾਲੇ ਹਨ, ਉਹ ਬਦ-ਕਿਸਮਤ ਹਨ। |
ਉਨ੍ਹਾਂ ਤੇ ਅੱਗ ਛਾਈ ਹੋਈ ਹੋਵੇਗੀ। |
Plus de sourates en Pendjabi :
Téléchargez la sourate avec la voix des récitants du Coran les plus célèbres :
Téléchargez le fichier mp3 de la sourate Al-Balad : choisissez le récitateur pour écouter et télécharger la sourate Al-Balad complète en haute qualité.















Donnez-nous une invitation valide