Surah Al-Maun with Punjabi
ਕੀ ਤੁਸੀਂ ਉਸ ਬੰਦੇ ਨੂੰ ਨਹੀਂ ਦੇਖਿਆ ਜਿਹੜਾ ਇਨਸਾਫ ਦੇ ਦਿਨ ਤੋਂ ਇਨਕਾਰ ਕਰਦਾ ਹੈ। |
ਉਹ ਹੀ ਹੈ, ਜਿਹੜਾ ਆਨਾਥਾਂ ਨੂੰ ਧੱਕੇ ਮਾਰਦਾ ਹੈ। |
ਅਤੇ ਨਿਰਧਨਾ ਨੂੰ ਭੋਜਨ ਖਵਾਉਣ ਦੀ ਪ੍ਰੇਰਨਾ ਨਹੀਂ ਦਿੰਦਾ। |
ਤਾਂ ਉਨ੍ਹਾਂ ਨਮਾਜ਼ ਪੜ੍ਹਨ ਵਾਲਿਆਂ ਲਈ ਵਿਨਾਸ਼ ਹੈ। |
ਜਿਹੜੇ ਆਪਣੀ ਨਮਾਜ਼ ਤੋਂ ਲਾਪ੍ਰਵਾਹ ਹਨ। |
ਉਹ ਜਿਹੜੇ ਦਿਖਾਵਾ ਕਰਦੇ ਹਨ। |
ਜਿਹੜੇ ਆਮ ਲੋੜਾਂ ਦੀਆਂ ਵਸਤੂਆਂ ਵੀ ਨਹੀਂ’ ਦਿੰਦੇ। |
More surahs in Punjabi:
Download surah Al-Maun with the voice of the most famous Quran reciters :
surah Al-Maun mp3 : choose the reciter to listen and download the chapter Al-Maun Complete with high quality
Ahmed Al Ajmy
Bandar Balila
Khalid Al Jalil
Saad Al Ghamdi
Saud Al Shuraim
Abdul Basit
Abdul Rashid Sufi
Abdullah Basfar
Abdullah Al Juhani
Fares Abbad
Maher Al Muaiqly
Al Minshawi
Al Hosary
Mishari Al-afasi
Yasser Al Dosari
لا تنسنا من دعوة صالحة بظهر الغيب