🔥 0 day streak
0/4
106:1
🔁 0/5
لِإِيلَٰفِ قُرَيۡشٍ ١
Li-ilaafi quraish
1਼ ਕਿਉਂ ਜੋ ਕੁਰੈਸ਼ ਵਾਲੇ ਗਿੱਝ ਗਏ।
🎤 Your recording:
106:2
🔁 0/5
إِۦلَٰفِهِمۡ رِحۡلَةَ ٱلشِّتَآءِ وَٱلصَّيۡفِ ٢
Elaafihim rihlatash shitaa-i wass saif
2਼ ਅਰਥਾਤ ਸਿਆਲ ਤੇ ਹਾੜ੍ਹ ਦਾ ਸਫ਼ਰ ਕਰਨ ਵਿਚ ਗਿੱਝ ਗਏ।
🎤 Your recording:
106:3
🔁 0/5
فَلۡيَعۡبُدُواْ رَبَّ هَٰذَا ٱلۡبَيۡتِ ٣
Fal y`abudu rabba haazal-bait
3਼ ਸੋ ਇਨ੍ਹਾਂ ਲੋਕਾਂ ਨੂੰ ਚਾਹੀਦਾ ਹੈ ਕਿ ਉਹ ਇਸ ਘਰ (ਖ਼ਾਨਾ-ਕਾਅਬਾ) ਦੇ ਮਾਲਿਕ ਦੀ ਇਬਾਦਤ ਕਰਨ।
🎤 Your recording:
106:4
🔁 0/5
ٱلَّذِيٓ أَطۡعَمَهُم مِّن جُوعٍ وَءَامَنَهُم مِّنۡ خَوۡفِۭ ٤
Allazi at`amahum min ju`inw-wa-aamana hum min khawf
4਼ ਜਿਸ (ਮਾਲਿਕ) ਨੇ ਉਹਨਾਂ ਨੂੰ ਭੁੱਖ ਤੋਂ ਬਚਾ ਕੇ ਖਾਣ ਲਈ ਦਿੱਤਾ ਅਤੇ (ਬਦਅਮਨੀ ਦੇ) ਡਰ ਤੋਂ ਬਚਾ ਕੇ ਅਮਨ ਸ਼ਾਂਤੀ ਦਿੱਤੀ।
🎤 Your recording:
💡 Tap any hidden word to reveal it temporarily — your progress is saved automatically in this browser.
العربيةEnglishBahasa IndonesiaTürkçeРусскийفارسیFrançaisاردوবাংলাDeutschEspañol中文हिन्दीPortuguêsItalianoภาษาไทยPolskiNederlandsShqipKiswahiliO'zbekதமிழ்MelayuBosanskiSoomaaliAzərbaycanکوردی한국어日本語SvenskaDanskNorskپښتوമലയാളംසිංහලTamazightHausaአማርኛБългарскиТоҷикӣҚазақшаFilipinoسنڌيYorùbáFulfuldeТатарчаئۇيغۇرچەКыргызчаਪੰਜਾਬੀJawaతెలుగుမြန်မာગુજરાતીOromoमराठीTiếng ViệtMalagasyНохчийнWolofދިވެހިಕನ್ನಡУкраїнськаΕλληνικάქართულიខ្មែរدریQafar afMaranaoनेपाली
ਕੁਰਆਨ ਸ਼ਰੀਫ਼
Tuesday, August 18, 2026
Don't forget us in your sincere prayers







