🔥 0 day streak
0/7
107:1
🔁 0/5
أَرَءَيۡتَ ٱلَّذِي يُكَذِّبُ بِٱلدِّينِ ١
Ara-aital lazee yu kazzibu bid deen
1਼ ਕੀ ਤੁਸੀਂ (ਹੇ ਨਬੀ!) ਉਸ ਵਿਅਕਤੀ ਨੂੰ ਵੇਖਿਆ ਹੈ ਜਿਹੜਾ ਬਦਲੇ ਦੇ ਦਿਨ (ਕਿਅਮਤ) ਨੂੰ ਝੁਠਲਾਉਂਦਾ ਹੈ। 1
🎤 Your recording:
107:2
🔁 0/5
فَذَٰلِكَ ٱلَّذِي يَدُعُّ ٱلۡيَتِيمَ ٢
Fa zaalikal lazi yadu`ul-yateem
2਼ ਇਹ ਉਹ ਵਿਅਕਤੀ ਰੁ ਜਿਹੜਾ (ਯਤੀਮ) ਨੂੰ ਧੱਕੇ ਦਿੰਦਾਂ ਹੈ। 2
🎤 Your recording:
107:3
🔁 0/5
وَلَا يَحُضُّ عَلَىٰ طَعَامِ ٱلۡمِسۡكِينِ ٣
Wa la ya huddu `alaa ta`amil miskeen
3਼ ਅਤੇ ਮੁਥਾਜਾਂ ਨੂੰ ਭੋਜਨ ਕਰਵਾਉਣ ਲਈ ਦੂਜਿਆਂ ਨੂੰ ਪ੍ਰੇਰਿਤ ਨਹੀਂ ਕਰਦਾ।
🎤 Your recording:
107:4
🔁 0/5
فَوَيۡلٌ لِّلۡمُصَلِّينَ ٤
Fa wai lul-lil mu salleen
4਼ ਉਹਨਾਂ ਨਮਾਜ਼ੀਆਂ ਲਈ ਤਬਾਹੀ ਹੈ।
🎤 Your recording:
107:5
🔁 0/5
ٱلَّذِينَ هُمۡ عَن صَلَاتِهِمۡ سَاهُونَ ٥
Al lazeena hum `an salaatihim sahoon
5਼ ਜਿਹੜੇ ਆਪਣੀਆਂ ਨਮਾਜ਼ਾਂ ਪ੍ਰਤੀ ਅਣਗੈਲੀਆਂ ਵਰਤਦੇ ਹਨ।
🎤 Your recording:
107:6
🔁 0/5
ٱلَّذِينَ هُمۡ يُرَآءُونَ ٦
Al lazeena hum yuraa-oon
6਼ ਉਹ (ਵੀ) ਜਿਹੜੇ ਵਿਖਾਵਾ ਕਰਦੇ ਹਨ।
🎤 Your recording:
107:7
🔁 0/5
وَيَمۡنَعُونَ ٱلۡمَاعُونَ ٧
Wa yamna`oonal ma`oon
7਼ ਅਤੇ ਉਹਨਾਂ ਲਈ ਵੀ (ਤਬਾਹੀ ਹੈ) ਜਿਹੜੇ ਆਮ ਵਰਤਨ ਵਿਚ ਆਉਣ ਵਾਲਿਆਂ ਚੀਜ਼ਾਂ ਦੇਣ ਤੋਂ ਨਾ-ਨੁੱਕਰ ਕਰ ਦਿੰਦੇ ਹਨ।
🎤 Your recording:
💡 Tap any hidden word to reveal it temporarily — your progress is saved automatically in this browser.
العربيةEnglishBahasa IndonesiaTürkçeРусскийفارسیFrançaisاردوবাংলাDeutschEspañol中文हिन्दीPortuguêsItalianoภาษาไทยPolskiNederlandsShqipKiswahiliO'zbekதமிழ்MelayuBosanskiSoomaaliAzərbaycanکوردی한국어日本語SvenskaDanskNorskپښتوമലയാളംසිංහලTamazightHausaአማርኛБългарскиТоҷикӣҚазақшаFilipinoسنڌيYorùbáFulfuldeТатарчаئۇيغۇرچەКыргызчаਪੰਜਾਬੀJawaతెలుగుမြန်မာગુજરાતીOromoमराठीTiếng ViệtMalagasyНохчийнWolofދިވެހިಕನ್ನಡУкраїнськаΕλληνικάქართულიខ្មែរدریQafar afMaranaoनेपाली
ਕੁਰਆਨ ਸ਼ਰੀਫ਼
Tuesday, August 18, 2026
Don't forget us in your sincere prayers







