🔥 0 day streak
📚 All Surahs
30%
🎤 Tap the microphone icon 🎙️ next to any verse to record yourself reciting it, then listen back and compare with the reciter.
0/5
111:1 🔁 0/5
تَبَّتۡ يَدَآ أَبِي لَهَبٍ وَتَبَّ  ۝١
Tab bat yadaa abee Lahabinw-wa tabb
1਼ ਟੁਟ ਜਾਣ ਅਬੂ-ਲਹਬ ਦੇ ਹਥ, ਉਹ ਤਾਂ ਬਰਬਾਦ ਹੋ ਗਿਆ। 1
🎤 Your recording:
111:2 🔁 0/5
مَآ أَغۡنَىٰ عَنۡهُ مَالُهُۥ وَمَا كَسَبَ  ۝٢
Maa aghna `anhu maaluhu wa ma kasab
2਼ ਨਾ ਹੀ ਉਸ ਦੇ ਧਨ ਨੇ ਅਤੇ ਨਾ ਹੀ ਉਸ ਦੇ (ਅਮਲਾਂ ਦੀ) ਕਮਾਈ ਨੇ ਉਸ ਨੂੰ ਕੋਈ ਲਾਭ ਦਿੱਤਾ।
🎤 Your recording:
111:3 🔁 0/5
سَيَصۡلَىٰ نَارًا ذَاتَ لَهَبٍ  ۝٣
Sa yas laa naran zaata lahab
3਼ ਜ਼ਰੂਰ ਹੀ ਉਹ ਲਾਟਾਂ ਮਾਰਦੀ ਹੋਈ ਅੱਗ ਵਿਚ ਦਾਖ਼ਲ ਹੋਵੇਗਾ।
🎤 Your recording:
111:4 🔁 0/5
وَٱمۡرَأَتُهُۥ حَمَّالَةَ ٱلۡحَطَبِ  ۝٤
Wam ra-atuh hamma latal-hatab
4਼ ਉਸ ਦੀ ਪਤਨੀ ਵੀ, ਜਿਹੜੀ ਲਾਈ ਬੁਝਾਈ ਕਰਨ ਵਾਲੀ ਹੈ (ਉਹ ਵੀ ਉਸ ਦੇ ਨਾਲ ਹੀ ਹੋਵੇਗੀ)।
🎤 Your recording:
111:5 🔁 0/5
فِي جِيدِهَا حَبۡلٌ مِّن مَّسَدِۭ  ۝٥
Fee jeediha hab lum mim-masad
5਼ ਉਸ ਦੀ ਗਰਦਨ ਵਿਚ ਮੁੰਜ ਦੀ ਰੱਸੀ ਹੋਵੇਗੀ।
🎤 Your recording:
💡 Tap any hidden word to reveal it temporarily — your progress is saved automatically in this browser.

🎉
🎊 Well Done! Memorization Complete
Mishary Rashid Alafasy
Mahmoud Khalil Al-Husary
Abdurrahman As-Sudais
Mohamed Siddiq Al-Minshawi
Abdul Basit Abdul Samad
Ali Al-Hudhaify
Ahmed ibn Ali al-Ajamy
Abu Bakr Ash-Shaatree
Muhammad Ayyoub
Abdullah Basfar
Abdullah Al-Juhani
Maher Al Muaiqly
0:00
0:00
-

ਕੁਰਆਨ ਸ਼ਰੀਫ਼


Tuesday, August 18, 2026

Don't forget us in your sincere prayers