🔥 0 day streak
📚 All Surahs
30%
🎤 Tap the microphone icon 🎙️ next to any verse to record yourself reciting it, then listen back and compare with the reciter.
0/5
113:1 🔁 0/5
قُلۡ أَعُوذُ بِرَبِّ ٱلۡفَلَقِ  ۝١
Qul a`uzoo bi rabbil-falaq
1਼ (ਹੇ ਨਬੀ!) ਤੁਸੀਂ ਆਖੋ ਕਿ ਮੈਂ ਸਵੇਰੇ ਦੇ ਰੱਬ ਦੀ ਸ਼ਰਨ ਵਿਚ ਆਉਂਦਾ ਹਾਂ।
🎤 Your recording:
113:2 🔁 0/5
مِن شَرِّ مَا خَلَقَ  ۝٢
Min sharri ma khalaq
2਼ ਹਰੇਕ ਉਸ ਚੀਜ਼ ਦੀ ਬੁਰਾਈ ਤੋਂ (ਬਚਣ ਲਈ) ਜਿਹੜੀ ਉਸ ਨੇ ਪੈਦਾ ਕੀਤੀ ਹੈ।
🎤 Your recording:
113:3 🔁 0/5
وَمِن شَرِّ غَاسِقٍ إِذَا وَقَبَ  ۝٣
Wa min sharri ghasiqin iza waqab
3਼ ਅਤੇ ਹਨੇਰੀ ਰਾਤ ਦੀ ਬੁਰਾਈ ਤੋਂ ਜਦੋਂ ਉਹ ਛਾ ਜਾਂਦੀ ਹੈ।
🎤 Your recording:
113:4 🔁 0/5
وَمِن شَرِّ ٱلنَّفَّٰثَٰتِ فِي ٱلۡعُقَدِ  ۝٤
Wa min sharrin-naffaa-thaati fil `uqad
4਼ ਅਤੇ ਗੰਢਾਂ ਵਿਚ ਫੂਕਾਂ ਮਾਰਨ ਵਾਲਿਆਂ ਦੀ ਬੁਰਾਈ ਤੋਂ।
🎤 Your recording:
113:5 🔁 0/5
وَمِن شَرِّ حَاسِدٍ إِذَا حَسَدَ  ۝٥
Wa min shar ri haasidin iza hasad
5਼ ਅਤੇ ਈਰਖਾ ਰੱਖਣ ਵਾਲਿਆਂ ਦੀ ਬੁਰਾਈ ਤੋਂ ਬਚਣ ਲਈ ਜਦੋਂ ਉਹ ਈਰਖਾ ਕਰੇ।
🎤 Your recording:
💡 Tap any hidden word to reveal it temporarily — your progress is saved automatically in this browser.

🎉
🎊 Well Done! Memorization Complete
Mishary Rashid Alafasy
Mahmoud Khalil Al-Husary
Abdurrahman As-Sudais
Mohamed Siddiq Al-Minshawi
Abdul Basit Abdul Samad
Ali Al-Hudhaify
Ahmed ibn Ali al-Ajamy
Abu Bakr Ash-Shaatree
Muhammad Ayyoub
Abdullah Basfar
Abdullah Al-Juhani
Maher Al Muaiqly
0:00
0:00
-

ਕੁਰਆਨ ਸ਼ਰੀਫ਼


Tuesday, August 18, 2026

Don't forget us in your sincere prayers