🔥 0 day streak
0/5
97:1
🔁 0/5
إِنَّآ أَنزَلۡنَٰهُ فِي لَيۡلَةِ ٱلۡقَدۡرِ ١
Innaa anzalnaahu fee lailatil qadr
1਼ ਬੇਸ਼ੱਕ ਅਸੀਂ ਇਸ (.ਕੁਰਆਨ) ਨੂੰ (ਰਮਜ਼ਾਨ ਮਹੀਨੇ ਦੀ) ਇਕ ਭਾਗਾਂ ਵਾਲੀ ਰਾਤ ਵਿਚ ਉਤਾਰਿਆ।1
🎤 Your recording:
97:2
🔁 0/5
وَمَآ أَدۡرَىٰكَ مَا لَيۡلَةُ ٱلۡقَدۡرِ ٢
Wa maa adraaka ma lailatul qadr
2਼ ਅਤੇ ਤੁਸੀਂ ਭਲਾ ਕੀ ਜਾਣੋਂ ਕਿ ਉਹ ਭਾਗਾਂ ਵਾਲੀ ਰਾਤ ਕੀ ਹੈ ?
🎤 Your recording:
97:3
🔁 0/5
لَيۡلَةُ ٱلۡقَدۡرِ خَيۡرٌ مِّنۡ أَلۡفِ شَهۡرٍ ٣
Lailatul qadri khairum min alfee shahr
3਼ ਇਹ ਭਾਗਾਂ ਵਾਲੀ ਰਾਤ (ਹਰ ਪੱਖੋਂ) ਹਜ਼ਾਰ ਮਹੀਨਿਆਂ ਤੋਂ ਵਧੀਆ ਹੈ।
🎤 Your recording:
97:4
🔁 0/5
تَنَزَّلُ ٱلۡمَلَٰٓئِكَةُ وَٱلرُّوحُ فِيهَا بِإِذۡنِ رَبِّهِم مِّن كُلِّ أَمۡرٍ ٤
Tanaz zalul malaa-ikatu war roohu feeha bi izni-rab bihim min kulli amr
4਼ ਇਸ ਰਾਤ ਵਿਚ ਫ਼ਰਿਸ਼ਤੇ ਅਤੇ ਰੂਹ (ਜਿਬਰਾਈਲ) ਆਪਣੇ ਰੱਬ ਦੇ ਹੁਕਮ ਨਾਲ ਹਰ ਕੰਮ ਲਈ (ਅਕਾਸ਼ ਤੋਂ ਧਰਤੀ ਉੱਤੇ) ਉੱਤਰਦੇ ਹਨ।
🎤 Your recording:
97:5
🔁 0/5
سَلَٰمٌ هِيَ حَتَّىٰ مَطۡلَعِ ٱلۡفَجۡرِ ٥
Salaamun hiya hattaa mat la`il fajr
5਼ (ਉਹ ਪੂਰੀ ਰਾਤ) ਪਹੁ ਫੱਟਣ ਤਕ ਸਲਾਮਤੀ ਹੀ ਸਲਾਮਤੀ ਹੈ।
🎤 Your recording:
💡 Tap any hidden word to reveal it temporarily — your progress is saved automatically in this browser.
العربيةEnglishBahasa IndonesiaTürkçeРусскийفارسیFrançaisاردوবাংলাDeutschEspañol中文हिन्दीPortuguêsItalianoภาษาไทยPolskiNederlandsShqipKiswahiliO'zbekதமிழ்MelayuBosanskiSoomaaliAzərbaycanکوردی한국어日本語SvenskaDanskNorskپښتوമലയാളംසිංහලTamazightHausaአማርኛБългарскиТоҷикӣҚазақшаFilipinoسنڌيYorùbáFulfuldeТатарчаئۇيغۇرچەКыргызчаਪੰਜਾਬੀJawaతెలుగుမြန်မာગુજરાતીOromoमराठीTiếng ViệtMalagasyНохчийнWolofދިވެހިಕನ್ನಡУкраїнськаΕλληνικάქართულიខ្មែរدریQafar afMaranaoनेपाली
ਕੁਰਆਨ ਸ਼ਰੀਫ਼
Tuesday, August 18, 2026
Don't forget us in your sincere prayers







