🔥 0 day streak
0/8
99:1
🔁 0/5
إِذَا زُلۡزِلَتِ ٱلۡأَرۡضُ زِلۡزَالَهَا ١
Izaa zul zilatil ardu zil zaalaha
1਼ ਜਦੋਂ ਧਰਤੀ ਜ਼ੋਰ ਨਾਲ ਹਿਲਾ ਦਿੱਤੀ ਜਾਵੇਗੀ।
🎤 Your recording:
99:2
🔁 0/5
وَأَخۡرَجَتِ ٱلۡأَرۡضُ أَثۡقَالَهَا ٢
Wa akh rajatil ardu athqaalaha
2਼ ਅਤੇ ਧਰਤੀ ਆਪਣਾ ਸਾਰਾ ਬੋਝ ਬਾਹਰ ਕੱਢ ਸੁੱਟੇਗੀ।
🎤 Your recording:
99:3
🔁 0/5
وَقَالَ ٱلۡإِنسَٰنُ مَا لَهَا ٣
Wa qaalal insaanu ma laha
3਼ ਅਤੇ (ਉਸ ਸਮੇਂ) ਮਨੁੱਖ ਆਖੇਗਾ ਕਿ ਇਸ ਨੂੰ ਕੀ ਹੋ ਗਿਆ ?
🎤 Your recording:
99:4
🔁 0/5
يَوۡمَئِذٍ تُحَدِّثُ أَخۡبَارَهَا ٤
Yawmaa izin tuhad dithu akhbaaraha
4਼ ਉਸ ਦਿਨ ਉਹ ਆਪਣੇ (ਆਪ ’ਤੇ ਬੀਤੇ ਹੋਏ) ਹਾਲਾਤ ਵਰਣਨ ਕਰੇਗੀ।
🎤 Your recording:
99:5
🔁 0/5
بِأَنَّ رَبَّكَ أَوۡحَىٰ لَهَا ٥
Bi-anna rabbaka awhaa laha
5਼ ਕਿਉਂ ਜੋ ਤੁਹਾਡਾ ਰੱਬ ਉਸ ਨੂੰ (ਇਹੋ) ਹੁਕਮ ਦੇਵੇਗਾ।
🎤 Your recording:
99:6
🔁 0/5
يَوۡمَئِذٍ يَصۡدُرُ ٱلنَّاسُ أَشۡتَاتًا لِّيُرَوۡاْ أَعۡمَٰلَهُمۡ ٦
Yawma iziy yas durun naasu ash tatal liyuraw a`maalahum
6਼ ਉਸ ਦਿਨ ਲੋਕੀ ਵੱਖਰੇ ਵੱਖਰੇ ਹੋ ਕੇ ਪਰਤਣਗੇ ਤਾਂ ਜੋ ਉਹਨਾਂ ਨੂੰ ਉਹਨਾਂ ਦੇ ਕਰਮ ਵਿਖਾਏ ਜਾਣ। 1
🎤 Your recording:
99:7
🔁 0/5
فَمَن يَعۡمَلۡ مِثۡقَالَ ذَرَّةٍ خَيۡرًا يَرَهُۥ ٧
Famaiy ya`mal mithqala zarratin khai raiy-yarah
7਼ ਸੋ ਜਿਸ ਨੇ ਰਤਾ ਭਰ ਵੀ ਨੇਕੀ ਕੀਤੀ ਹੋਵੇਗੀ ਉਹ ਉਸ ਨੂੰ ਵੇਖ ਲਵੇਗਾ।
🎤 Your recording:
99:8
🔁 0/5
وَمَن يَعۡمَلۡ مِثۡقَالَ ذَرَّةٍ شَرًّا يَرَهُۥ ٨
Wa maiy-y`amal mithqala zarratin sharraiy-yarah
8਼ ਅਤੇ ਜਿਸ ਨੇ ਰਤਾ ਭਰ ਵੀ ਬੁਰਾਈ ਕੀਤੀ ਹੋਵੇਗੀ ਉਹ ਉਸ ਨੂੰ ਵੇਖ ਲਵੇਗਾ।
🎤 Your recording:
💡 Tap any hidden word to reveal it temporarily — your progress is saved automatically in this browser.
العربيةEnglishBahasa IndonesiaTürkçeРусскийفارسیFrançaisاردوবাংলাDeutschEspañol中文हिन्दीPortuguêsItalianoภาษาไทยPolskiNederlandsShqipKiswahiliO'zbekதமிழ்MelayuBosanskiSoomaaliAzərbaycanکوردی한국어日本語SvenskaDanskNorskپښتوമലയാളംසිංහලTamazightHausaአማርኛБългарскиТоҷикӣҚазақшаFilipinoسنڌيYorùbáFulfuldeТатарчаئۇيغۇرچەКыргызчаਪੰਜਾਬੀJawaతెలుగుမြန်မာગુજરાતીOromoमराठीTiếng ViệtMalagasyНохчийнWolofދިވެހިಕನ್ನಡУкраїнськаΕλληνικάქართულიខ្មែរدریQafar afMaranaoनेपाली
ਕੁਰਆਨ ਸ਼ਰੀਫ਼
Tuesday, August 18, 2026
Don't forget us in your sincere prayers







